ਮੰਹਤ ਹਰਬੰਸ ਸਿਘ ਨਾਨਕਸਰ ਵਾਲਿਆਂ ਨੇ ਬਰਸੀ ਨੂੰ ਸਮਰਪਿਤ ਚੱਲਣ ਵਾਲੇ ਪੰਜ ਰੋਜ਼ਾ ਸਮਾਗਮ ਦੀਆਂ ਤਿਆਰੀਆਂ ਅਰੰਭ ਦਿੱਤੀਆਂ ਹਨ
ਸਿੱਧਵਾਂ ਬੇਟ(ਜਸਮੇਲ ਗਾਲਿਬ)ਭਗਤੀ ,ਸਿਮਰਨ ਤੇ ਸੇਵਾ ਦੀਆਂ ਮੰਜ਼ਿਲਾਂ ਤੈਅ ਕਰਕੇ ਸਿਖਰ 'ਤੇ ਪੁੱਜਣ ਵਾਲੇ ਧੰਨ ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲਿਆਂ ਦੀ ਸਲਾਨਾ ਬਰਸੀ ਸਬੰਧੀ ਮੁੱਖ ਅਸਥਾਨ ਦੀ ਸਲਾਨਾ ਬਰਸੀ ਸਬੰਧੀ ਮੁੱਖ ਅਸਥਾਨ ਨਾਨਕਸ…