ਪੰਜਾਬ

ਦੋ ਥਾਵਾਂ ਤੋਂ 31 ਕਰੋੜ ਰੁਪਏ ਦੀ ਹੈਰੋਇਨ ਬਰਾਮਦ

ਫਿਰੋਜ਼ਪੁਰ,  ਜੂਨ 2019- ਪੁਲੀਸ ਨੇ ਦੋ ਥਾਵਾਂ ਤੋਂ ਛੇ ਕਿਲੋ ਹੈਰੋਇਨ ਬਰਾਮਦ ਕੀਤੀ ਹੈ ਜਿਸ ਦੀ ਕੌਮਾਂਤਰੀ ਬਾਜ਼ਾਰ ਵਿਚ ਕੀਮਤ 31 ਕਰੋੜ ਦੇ ਲਗਪਗ ਹੈ। ਪੁਲੀਸ ਨੂੰ ਹੈਰੋਇਨ ਦੀ ਵੱਡੀ ਖੇਪ ਸਰਹੱਦ ਨੇੜਿਉਂ ਮਿਲੀ ਜਦੋਂਕਿ ਦੋ ਹੋਰ ਥਾਵਾ…

ਬਿੱਟੂ ਨੇ ਪਾਰਲੀਮੈਂਟ 'ਚ ਚੁੱਕਿਆ ਦਿੱਲੀ ਪੁਲਿਸ ਵੱਲੋਂ ਕੀਤੀ ਗਈ ਸਿੱਖ ਪਿਓ-ਪੁੱਤ ਦੀ ਕੁੱਟਮਾਰ ਦਾ ਮਾਮਲਾ

ਨਵੀਂ ਦਿੱਲੀ, ਜੂਨ 2019 - ਲੁਧਿਆਣਾ ਤੋਂ ਐੱਮ ਪੀ ਰਵਨੀਤ ਸਿੰਘ ਬਿੱਟੂ ਨੇ ਪਾਰਲੀਮੈਂਟ 'ਚ ਦਿੱਲੀ ਪੁਲਿਸ ਵੱਲੋਂ ਸਿੱਖ ਪਿਓ-ਪੁੱਤ ਨਾਲ ਕੀਤੀ ਬੇਰਹਿਮੀ ਨਾਲ ਸੜਕ 'ਤੇ ਕੀਤੀ ਕੁੱਟਮਾਰ ਦਾ ਮਾਮਲਾ ਚੁੱਕਿਆ। ਉਨ੍ਹਾਂ ਦੱਸਿਆ ਕਿ ਕਿਸ ਤਰ੍…

ਗੁਰੂ ਨਾਨਕ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਦੇ ਆਸਾਰ

ਚੰਡੀਗੜ੍ਹ, ਜੂਨ 2019  ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਮਤ ਹੋਣ ਦੇ ਆਸਾਰ ਬਣ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ …

ਕਾਂਗਰਸ ਸਰਕਾਰ ਸਾਬਿਤ ਕਰੇ ਕਿ ਕਾਤਿਲ ਪੁਲਿਸ ਅਧਿਕਾਰੀਆਂ ਨੂੰ ਮੁਆਫੀ ਦੇਣ ਦੀ ਸਿਫਾਰਿਸ਼ ਮੈਂ ਕੀਤੀ ਸੀ- ਸੁਖਬੀਰ ਸਿੰਘ ਬਾਦਲ

ਸਰਕਾਰ ਨੂੰ ਕਿਹਾ ਕਿ ਉਹ ਈਮਾਨਦਾਰੀ ਨਾਲ ਜੁਆਬ ਦੇਵੇ ਕਿ ਕਿਸਦੇ ਕਾਰਜਕਾਲ ਦੌਰਾਨ ਫਾਇਲ ਰਾਜਪਾਲ ਕੋਲ ਫਾਇਲ ਭੇਜੀ ਸੀ ਅਤੇ ਕਿਸਦੇ ਕਾਰਜਕਾਲ ਦੌਰਾਨ ਹੁਕਮ ਲਾਗੂ ਹੋਇਆ ਸੀ ਚੰਡੀਗੜ੍ਹ, ਜੂਨ 2019 - ਸਾਬਕਾ ਡਿਪਟੀ ਮੁੱਖ ਮੰਤਰੀ ਅਤੇ …

ਸ਼ਹੀਦਾਂ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ

ਬਰਨਾਲਾ, ਜੂਨ 2019- (ਗੁਰਸੇਵਕ  ਸੋਹੀ ) ਪਿੰਡ ਦੀਵਾਨੇ ਵਿਖੇ ਸਹੀਦਾ ਯਾਦ ਨੂੰ ਸਮਰਪਿਤ ਠੰਡੇ ਮਿਠੇ ਜਲ ਦੀ ਛਬੀਲ ਲਗਾਈ ਸੇਵਾਦਾਰ  ਪੰਜਾਬੀ ਸਿੰਗਰ ਰਵੀ ਦੀਵਾਨਾ ਮਿਸਤਰੀ ਗੇਜਾ ਸਿੰਘ ਲ਼ਵਪੀ੍ਤ ਸਿੰਘ ਹਰਪੀ੍ਤ ਸਿੰਘ ਮਨਪੀ੍ਤ ਸਿੰਘ ਹਰਦੀ…

ਪਤਾ ਨਈਂ ਕਦੋ ਹੋਵੇਗੀ ਡਰੇਨ ਦੀ ਸਫ਼ਾਈ

ਬਰਨਾਲ਼ਾ, ਜੂਨ 2019- (ਗੁਰਸੇਵਕ ਸੋਹੀ) ਪਿੰਡ ਦੀਵਾਨੇ ਅਤੇ ਸੋਹੀ ਦਰਮਿਆਨ  ਲੰਘਦੀ ਡਰੇਨ ਦਾ ਹਾਲ ਏਨਾਂ ਮਾੜਾ ਕਿ ਕੁੰਭਕਰਨੀ ਨੀਂਦ ਸੁੱਤੇ ਡਰੇਨ ਵਿਭਾਗ ਨੂੰ ਸ਼ਾਇਦ ਇਹ ਵੀ ਭੁੱਲ ਗਿਆ ਕਿ ਬਰਸਾਤਾਂ ਦਾ ਮੌਸਮ ਹੇ ਇਹਨਾਂ ਡਰੇਨਾਂ ਦੀ ਸਫਾ…

ਕੁੱਲੂ ਵਿੱਚ ਬੱਸ ਖੱਡ ’ਚ ਡਿੱਗੀ, 44 ਮੌਤਾਂ

  ਸ਼ਿਮਲਾ,  ਜੂਨ 2019- ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ’ਚ ਇਕ ਪ੍ਰਾਈਵੇਟ ਬੱਸ ਦੇ ਵੀਰਵਾਰ ਨੂੰ ਡੂੰਘੇ ਨਾਲੇ ’ਚ ਡਿੱਗ ਜਾਣ ਕਰਕੇ 44 ਜਣਿਆਂ ਦੀ ਮੌਤ ਹੋ ਗਈ ਅਤੇ 35 ਜਣੇ ਜ਼ਖ਼ਮੀ ਹੋ ਗਏ। ਬੱਸ ਵਿਚ 79 ਸਵਾਰੀਆਂ ਸਨ। ਮ੍ਰਿ…

550ਵਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਨਗਰ ਕੀਰਤਨ ਸਜਾਉਣ ਦੀ ਮਨਜ਼ੂਰੀ

ਅੰਮ੍ਰਿਤਸਰ, ਜੂਨ 2019  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਨਗਰ ਕੀਰਤਨ ਦਿੱਲੀ ਤੋਂ ਗੁਰਦੁਆਰਾ ਨਨਕਾਣਾ ਸਾਹਿਬ (ਪਾਕਿਸਤਾਨ) ਤਕ ਸਜਾਇਆ ਜਾਵੇਗਾ। ਇਸ ਸਬੰਧ ਵਿੱਚ ਪਾਕਿਸਤਾਨ ਸਰਕਾਰ ਵੱਲੋਂ ਦਿੱਲੀ…

ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ 15 ਹਜ਼ਾਰ ਰਿਸ਼ਵਤ ਲੈਂਦਾ ਕਾਬੂ

ਫ਼ਿਰੋਜ਼ਪੁਰ,  ਜੂਨ 2019-  ਫ਼ਿਰੋਜ਼ਪੁਰ ਵਿਜੀਲੈਂਸ ਦੇ ਸੀਨੀਅਰ ਪੁਲਿਸ ਕਪਤਾਨ ਹਰਗੋਬਿੰਦ ਸਿੰਘ ਦੇ ਦਿਸ਼ਾ ਨਿਰਦੇਸ਼ ਹੇਠ ਟੀਮ ਦੇ ਇੰਚਾਰਜ ਸਤ ਪ੍ਰੇਮ ਸਿੰਘ ਨੇ ਸ਼ਿਕਾਇਤ ਕਰਤਾ ਜਸਵੰਤ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਟੀਮ ਸਹਿਤ ਛ…

ਤਿੰਨ ਥਾਈਂ ਸੂਇਆਂ ’ਚ ਪਾੜ, ਸੈਂਕੜੇ ਏਕੜ ਝੋਨਾ ਡੁੱਬਿਆ ਨਹਿਰ ਵਿੱਚ ਪਾਣੀ ਦੀ ਸਪਲਾਈ ਰੋਕੀ- ਐਸ ਡੀ ਓ

ਮੋਗਾ, ਜੂਨ 2019- ਇਥੇ ਧਰਮਕੋਟ ਨੇੜਲੇ ਪਿੰਡ ਨੂਰਪੁਰ ਹਕੀਮਾਂ ਕੋਲੋਂ ਲੰਘਦੀ ਅਲਾਈ ਵਾਲਾ ਨਹਿਰ ਅਤੇ ਬਾਘਾਪੁਰਾਣਾ ਨੇੜੇ ਪਿੰਡ ਮੰਡੀਰਾਂ ਵਾਲਾ ਨਵਾਂ ਵਿੱਚ ਸੂਏ ’ਚ ਪਾੜ ਪੈਣ ਕਾਰਨ ਝੋਨੇ ਦੀ ਸੈਂਕੜੇ ਏਕੜ ਫ਼ਸਲ ਡੁੱਬ ਗਈ ਅਤੇ ਸੈਂਕੜੇ …

ਨਸ਼ੇ ਦੀ ਹਾਲਤ 'ਚ ਛੱਪੜ ਵਿਚ ਡਿੱਗਿਆ ਵਿਅਕਤੀ, ਡੁੱਬਣ ਕਾਰਨ ਹੋਈ ਮੌਤ

ਖਡੂਰ ਸਾਹਿਬ, ਜੂਨ 2019 - ਪੁਲਿਸ ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਕੁੜੀ ਵਲਾਹ ਵਿਖੇ ਇਕ ਵਿਅਕਤੀ ਦੀ ਛੱਪੜ 'ਚ ਡੁੱਬਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪੁਲਿਸ ਥਾਣਾ ਵੈਰੋਵਾਲ ਦੇ ਐੱਸ.ਐੱਚ.ਓ. ਨੇ…

ਅੰਤਰਰਾਸ਼ਟਰੀ ਯੋਗਾ ਦਿਵਸ ਵਾਲੇ ਦਿਨ ਅਕਾਲੀ ਦਲ (ਅ) ਹਰ ਜ਼ਿਲ੍ਹੇ 'ਚ ਮਨਾਏਗੀ ਗਤਕਾ ਦਿਹਾੜਾ

ਫ਼ਤਹਿਗੜ੍ਹ ਸਾਹਿਬ, ਜੂਨ 2019 - ਬੀਤੇ 5 ਸਾਲਾ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਜ਼ਿਲ੍ਹਾ ਪੱਧਰ 'ਤੇ 21 ਜੂਨ ਦੇ ਦਿਹਾੜੇ ਨੂੰ ਬਤੌਰ 'ਗਤਕਾ ਦਿਹਾੜਾ' ਮਨਾਉਂਦੀ ਆ ਰਹੀ ਹੈ । ਉਸ ਰਵਾਇਤ ਨੂੰ ਜਾਰੀ ਰੱਖਦੇ ਹੋਏ ਇਸ 21 ਜੂਨ ਨ…

ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਲਈ ਮ੍ਰਿਤਕਾਂ ਦੇ ਪਰਿਵਾਰਾਂ ਵਲੋਂ ਧਰਨੇ

ਫਾਜ਼ਿਲਕਾ, ਜੂਨ 2019- ਇੱਥੋਂ ਦੇ ਗਾਂਧੀ ਨਗਰ ਵਾਸੀ ਮਦਨ ਲਾਲ ਨਾਮੀਂ ਵਿਅਕਤੀ ਵੱਲੋਂ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕਸ਼ੀ ਕਰਨ ਸਬੰਧੀ ਕਥਿਤ ਦੋਸ਼ੀਆਂ ਦੇ ਖਿਲਾਫ਼ ਕਾਰਵਾਈ ਦੀ ਮੰਗ ਲਈ ਪਰਿਵਾਰਕ ਮੈਂਬਰਾਂ …

ਪੰਜਾਬੀ ਫਿਲਮ “ਅੰਗਰੇਜ਼ ਪੁੱਤ” ਦਾ ਪੋਸਟਰ ਰਲੀਜ

ਇਸ ਫਿਲਮ ਵਿੱਚ ਅਰਸ਼ ਚਾਵਲਾ ਅਤੇ ਸਮਿਤ ਗੁਲਾਟੀ ਮੁੱਖ ਭੁਮਿਕਾ ’ਚ ਨਜ਼ਰ ਆਉਣਗੇ ਜਗਰਾਉਂ (ਰਾਣਾ ਸੇਖਦੌਲਤ) ਕਿਸੇ ਵੀ ਪ੍ਰੋਜੈਕਟ ਨੂੰ ਸਫਲ ਬਣਾਉਣ ਪਿੱਛੇ ਉਸ ਦੀ ਕਹਾਣੀ ਆਮ ਫਿਲਮਾ ਨਾਲੋ ਹੱਟ ਕੇ ਹੁੰਦੀ ਹੈ। ਇਸ ਗੱਲ ਤੇ ਵਿਸ਼ਵਾਸ ਕ…

ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ,ਜੂਨ 2019-  ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਵੱਲੋਂ ਸਾਲ 2019-20 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗ…

ਕਾਂਗਰਸੀ ਕੌਂਸਲਰ ਦੇ ਭਰਾ ਅਤੇ ਭਾਣਜਿਆਂ ਵੱਲੋਂ ਔਰਤ ਦੀ ਬੇਤਹਾਸ਼ਾ ਕੁੱਟਮਾਰ

ਸ੍ਰੀ ਮੁਕਤਸਰ ਸਾਹਿਬ,ਜੂਨ 2019 - ਸਥਾਨਕ ਬੂੜਾ ਗੁੱਜਰ ਰੋਡ 'ਤੇ ਕਾਂਗਰਸੀ ਕੌਂਸਲਰ ਦੇ ਭਰਾ, ਭਾਣਜੇ ਅਤੇ ਹੋਰ ਸਾਥੀਆਂ ਵੱਲੋਂ ਇਕ ਔਰਤ ਦੀ ਬੇਤਹਾਸ਼ਾ ਕੁੱਟਮਾਰ ਕਰਨ ਦੀ ਵਾਇਰਲ ਹੋਈ ਵੀਡੀਓ ਨੇ ਸਭ ਦੇ ਰੌਂਗਟੇ ਖੜ੍ਹੇ ਕਰ ਦਿੱਤੇ ਹਨ। ਉ…

ਯੂਪੀ ਬਾਰ ਕੌਂਸਲ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ

ਆਗਰਾ,  ਜੂਨ 2019- ਉੱਤਰ ਪ੍ਰਦੇਸ਼ ਬਾਰ ਕੌਂਸਲ ਦੀ ਪ੍ਰਧਾਨ ਦਰਵੇਸ਼ ਸਿੰਘ ਦੀ ਅੱਜ ਅਦਾਲਤੀ ਕੰਪਲੈਕਸ ਵਿਚ ਹੀ ਇਕ ਵਕੀਲ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਉਸ ਨੇ ਬਾਅਦ ਵਿਚ ਖ਼ੁਦ ਨੂੰ ਵੀ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ। ਦਰਵੇਸ਼ ਦ…

ਕਣਕ ਦਾ ਭਾਅ 2710 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ: ਕੈਪਟਨ

ਚੰਡੀਗੜ੍ਹ,  ਜੂਨ 2019- ਸੂਬੇ ਵਿੱਚ ਮਾਲੀ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ੍ਹੀ ਦੀਆਂ ਫਸ…

ਪਿ੍ਸ ਹੈਰੀ ਮਹਿਮਾਨਾਂ ਲਈ ਖ਼ੁਦ ਬਣਾਉਂਦਾ ਹੈ ਚਾਹ

ਲੰਡਨ, ਜੂਨ 2019 -( ਗਿਆਨੀ ਅਮਰੀਕ ਸਿੰਘ ਰਾਠੌਰ )- ਬਰਤਾਨੀਆ ਦਾ ਨਵਜੰਮੇ ਸ਼ਹਿਜ਼ਾਦੇ ਆਰਚੀ ਦੀ ਦੇਖ-ਭਾਲ ਪਿ੍ਸ ਹੈਰੀ ਅਤੇ ਮੇਗਨ ਮਾਰਕਲ ਖ਼ੁਦ ਜ਼ਿਆਦਾ ਕਰ ਰਹੇ ਹਨ | ਖ਼ਬਰਾਂ ਅਨੁਸਾਰ ਮੇਗਨ ਬੱਚੇ ਨੂੰ ਆਪਣਾ ਦੁੱਧ ਪਿਲਾਉਂਦੀ ਹੈ, ਜ…

ਅੱਤ ਦੀ ਗਰਮੀ ‘ਚ ਵੀ ਪਾਣੀ ਦਾ ਕਾਲ

ਸ੍ਰੀ ਮੁਕਤਸਰ ਸਾਹਿਬ, ਜੂਨ 2019  ਇੱਥੇ ਅੱਤ ਦੀ ਗਰਮੀ ‘ਚ ਵੀ ਪਾਣੀ ਦਾ ਕਾਲ ਪਿਆ ਹੋਇਆ ਹੈ। ਗਰਮੀ ਦੀ ਰੁੱਤ ਵਿੱਚ ਜਦੋਂ ਪਾਣੀ ਦੀ ਪੂਰਤੀ ਲਈ ਜਲਘਰ ਦੇ ਟੈਂਕ ਭਰੇ ਹੋਣੇ ਚਾਹੀਦੇ ਹਨ ਤਾਂ ਜਲਘਰ ਦੇ ਅਧਿਕਾਰੀਆਂ ਨੇ ਟੈਂਕਾਂ ਦੀ ਸਫਾਈ …