ਪੰਜਾਬ

ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸਜਾਇਆ ਜਾਵੇਗਾ ਨਗਰ ਕੀਰਤਨ

ਨਵੀਂ ਦਿੱਲੀ, ਅਪਰੈਲ  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦੇ 500 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਨਨਕਾਣਾ ਸਾਹਿਬ ਤੱਕ ਸੜਕ ਰਸਤੇ ਨਗਰ ਕੀਰਤਨ ਸਜਾਉਣ ਦਾ ਫ਼ੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਮੇਟੀ ਦ…

ਵਿੱਤੀ ਵਰ੍ਹੇ ਦੇ ਸ਼ੁਰੂ ’ਚ ਹੀ ਸਰਕਾਰ ਵੱਲੋਂ ਖਜ਼ਾਨਿਆਂ ਦੀ ਤਾਲਾਬੰਦੀ

ਚੰਡੀਗੜ੍ਹ,  ਅਪਰੈਲ ਪੰਜਾਬ ਸਰਕਾਰ ਨੇ ਨਵੇਂ ਵਿੱਤੀ ਵਰ੍ਹੇ ਦੇ ਸ਼ੁਰੂ ਵਿਚ ਹੀ ਖਜ਼ਾਨੇ ਨੂੰ ਤਾਲੇ ਲਾ ਕੇ ਹਰ ਤਰ੍ਹਾਂ ਦੀਆਂ ਅਦਾਇਗੀਆਂ ਰੋਕ ਦਿੱਤੀਆਂ ਹਨ ਜਿਸ ਕਾਰਨ ਜਿੱਥੇ ਪੰਜਾਬ ਸਰਕਾਰ ਨੇ ਵਿੱਤੀ ਮਾਮਲਿਆਂ ਆਦਿ ਉੱਪਰ ਸਲਾਹ-ਮਸ਼ਵਰਾ ਕ…

ਹਾਈ ਕੋਰਟ ਵੱਲੋਂ ਕੈਪਟਨ ਤੇ ਰਣਇੰੰਦਰ ਨੂੰ ਨੋਟਿਸ

ਚੰਡੀਗੜ੍ਹ,  ਅਪਰੈਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਆਮਦਨ ਕਰ ਵਿਭਾਗ ਵੱਲੋਂ ਲੁਧਿਆਣਾ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਪਟੀਸ਼ਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਨੋਟਿਸ ਜਾਰ…

ਸਿੱਖਿਆ ਬੋਰਡ ਨੇ ਬਣਾਇਆ ‘ਅਪਰੈਲ ਫੂਲ’

ਬਠਿੰਡਾ, 1 ਅਪਰੈਲ  ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਕਲਾਸ ਦੇ ਸਮਾਜਿਕ ਸਿੱਖਿਆ ਦੇ ਪੇਪਰ ਦੇ ਮਾਮਲੇ ਵਿਚ ਵਿਦਿਆਰਥੀਆਂ ਦਾ ‘ਅਪਰੈਲ ਫੂਲ’ ਬਣਾ ਦਿੱਤਾ। ਸੋਮਵਾਰ ਸਵੇਰੇ ਜਦੋਂ ਸਮਾਜਿਕ ਸਿੱਖਿਆ ਦਾ ਪੇਪਰ ਖੁੱਲ੍ਹਿਆ ਤਾਂ ਵਿਦ…

ਅਕਾਲੀ ਦਲ ਨੇ ਤਿੰਨ ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ,1 ਅਪਰੈਲ ਸ਼੍ਰੋਮਣੀ ਅਕਾਲੀ ਦਲ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਸ ਨਾਲ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ ਪੰਜ ਹੋ ਗਈ ਹੈ ਪਰ ਦੋ ਅਹਿਮ ਹਲਕਿ…

ਜਥੇਦਾਰ ਨੇ ਦਰਸ਼ਨੀ ਡਿਉਢੀ ਢਾਹੁਣ ਦੀ ਜਾਂਚ ਰਿਪੋਰਟ ਮੰਗੀ

ਅੰਮ੍ਰਿਤਸਰ, 1 ਅਪਰੈਲ   ਤਰਨ ਤਾਰਨ ਸਥਿਤ ਸ੍ਰੀ ਦਰਬਾਰ ਸਾਹਿਬ ਦੀ ਦਰਸ਼ਨੀ ਡਿਉਢੀ ਦੀ ਪੁਰਾਤਨ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਦੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋ…

ਪਿੰਡ ਸਹੌਲ਼ੀ ਦੇ ਪ੍ਰਾਇਮਰੀ ਸਕੂਲ ਵਿਖੇ ਸਭਿਆਚਾਰਕਪ੍ਰੋਗਰਾਮ

ਸੁਧਾਰ-(ਮਨਜਿੰਦਰ ਗਿੱਲ )- 5 ਅਪ੍ਰੈਲ 2019 ਦਿਨ ਸ਼ੁਕਰਵਾਰ ਨੂੰ ਪਿੰਡ ਸਹੌਲ਼ੀ(ਲੁਧਿਆਣਾ) ਦੇ ਪ੍ਰਾਇਮਰੀ ਵਿਖੇ ਬੱਚਿਆਂ ਦੀਆਂ ਸੁਪਇਆ ਕਲਵਾ ਨੂੰ ਉਤਸ਼ਾਹਤ ਕਰਨ ਲਈ ਇਕ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।ਜਿਸ ਦੀ ਜਾਣਕਾਰੀ ਦਿਦੇ…

ਸੁਖਬੀਰ, ਮਜੀਠੀਆ ਤੇ ਹੋਰ ਆਗੂਆਂ ਦੀਆਂ ਵਧ ਸਕਦੀਆਂ ਨੇ ਮੁਸ਼ਕਲਾਂ

ਚੰਡੀਗੜ੍ਹ, ਮਾਰਚ . ਕੌਮੀ ਮਾਰਗ ਰੋਕਣ ਦੇ ਦੋਸ਼ਾਂ ਤਹਿਤ ਦਰਜ ਮਾਮਲਿਆਂ ’ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ਾਂ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ …

ਸ਼੍ਰੋਮਣੀ ਕਮੇਟੀ ਵਲੋਂ 12 ਅਰਬ ਤੋਂ ਵੱਧ ਦਾ ਬਜਟ ਪਾਸ

ਅੰਮ੍ਰਿਤਸਰ, ਮਾਰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2019-20 ਵਾਸਤੇ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਅੱਜ ਇਥੇ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਜੋ ਪਿਛਲੇ ਵਰ੍ਹੇ ਨਾਲੋਂ ਲਗਭਗ 46 ਕਰੋੜ ਵਾਧੇ ਦ…

ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਅੱਜ ਤੋਂ

ਪਟਿਆਲਾ, ਮਾਰਚ ਕਣਕ ਦੀ ਸਰਕਾਰੀ ਖਰੀਦ ਪਹਿਲੀ ਅਪਰੈਲ ਤੋਂ ਸ਼ੁਰੂ ਹੋ ਰਹੀ ਹੈ, ਜਿਸ ਲਈ ਸਰਕਾਰ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਵਾਰ ਚੋਣਾਂ ਕਣਕ ਦੇ ਸੀਜ਼ਨ ਵਿਚ ਆ ਜਾਣ ਕਰਕੇ ਸਰਕਾਰ ਵੱਲੋਂ…

ਕਾਰ-ਸੇਵਾ ਦੇ ਨਾਂਅ ‘ਤੇ ਵਿਰਾਸਤੀ ਘਾਣ ਦੇ ਵਰਤਾਰੇ ਨੂੰ ਰੋਕਣ ਦਾ ਵੇਲਾ...

ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਇਤਿਹਾਸਕ ਦਰਸ਼ਨੀ ਡਿਓਢੀ ਨੂੰ ‘ਕਾਰ ਸੇਵਾ’ ਦੇ ਨਾਂਅ ‘ਤੇ ਢਾਹੁਣ ਦੀ ਕਾਰਵਾਈ ਸਾਡੀ ਵਿਰਾਸਤ, ਇਤਿਹਾਸ ਅਤੇ ਸਾਡੇ ਪੁਰਖਿਆਂ ਦੀਆਂ ਯਾਦਾਂ ‘ਤੇ ਅਸਹਿ ਤੇ ਅਕਹਿ ਹਮਲਾ ਹੈ। ਕਾਰ ਸੇਵਾ ਦਾ ਸੰਕਲਪ ਬੁਨਿਆ…

ਵੱਡੇ ਬਾਦਲ ਦੇ ‘ਆਸ਼ੀਰਵਾਦ’ ਤੋਂ ਗੁਜਰਾਤ ਦੇ ਪੰਜਾਬੀ ਕਿਸਾਨ ਔਖੇ

ਬਠਿੰਡਾ, ਮਾਰਚ ਗੁਜਰਾਤ ’ਚ ਉਜਾੜੇ ਦੀ ਵੱਟ ’ਤੇ ਬੈਠੇ ਹਜ਼ਾਰਾਂ ਪੰਜਾਬੀ ਕਿਸਾਨ ਹੁਣ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ‘ਆਸ਼ੀਰਵਾਦ ਫੇਰੀ’ ਤੋਂ ਔਖੇ ਹਨ। ਵੱਡੇ ਬਾਦਲ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ‘ਆਸ਼ੀਰਵਾਦ’ ਦੇਣ ਤਾਂ ਗੁ…

ਪੰਜਾਬ ਸਰਕਾਰ ਨੇ ਅਦਾਇਗੀਆਂ ਰੋਕੀਆਂ

ਚੰਡੀਗੜ੍ਹ, ਮਾਰਚ ਪੰਜਾਬ ਸਰਕਾਰ ਦੀ 31 ਮਾਰਚ ਵਾਲੇ ਦਿਨ ਵੀ ਵਿੱਤੀ ਸਥਿਤੀ ਡਗਮਗਾ ਗਈ ਜਾਪਦੀ ਹੈ। ਸਰਕਾਰ ਨੇ ਅੱਜ ਹੰਗਾਮੀ ਹਾਲਤ ਵਿੱਚ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਅਫਸਰਾਂ ਨੂੰ ਹੁਕਮ ਜਾਰੀ ਕਰਕੇ ਕਿਹਾ ਹੈ ਕਿ ਆਪਣੇ ਪੱਧਰ ’ਤੇ …

ਵਿਦਿਆਰਥੀ ਨੇ ਖ਼ੁਦਕੁਸ਼ੀ ਕੀਤੀ

ਬਰਨਾਲਾ, ਮਾਰਚ ਏਅਰ ਫੋਰਸ ਸਟੇਸ਼ਨ ਬਰਨਾਲਾ ਦੇ ਸਕੂਲ ’ਚ 11ਵੀਂ ਜਮਾਤ ਦੇ ਵਿਦਿਆਰਥੀ ਨੇ ਫੇਲ੍ਹ ਹੋਣ ਤੋਂ ਨਿਰਾਸ਼ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਠੀਕਰੀਵਾਲ ਰੋਡ ਸਥਿਤ ਜ਼ੀਰੋ ਪੁਆਇੰਟ ਨੇੜੇ ਰਹਿਣ ਵਾਲੇ ਹਾਕਮ ਸਿੰਘ ਨ…

ਖਰੜ ’ਚ ਮਹਿਲਾ ਡਰੱਗ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ

ਖਰੜ,  ਮਾਰਚ ਇੱਥੇ ਅੱਜ ਖ਼ੁਰਾਕ ਤੇ ਡਰੱਗਜ਼ ਪ੍ਰਬੰਧਨ (ਫੂਡ ਤੇ ਡਰੱਗਜ਼ ਐਡਮਿਨਿਸਟ੍ਰੇਸ਼ਨ) ਅਧੀਨ ਜ਼ਿਲ੍ਹਾ ਲਾਇਸੈਂਸਿੰਗ ਅਥਾਰਿਟੀ ਦੇ ਦਫ਼ਤਰ ’ਚ ਡਰੱਗ ਇੰਸਪੈਕਟਰ ਡਾ. ਨੇਹੀ ਸ਼ੋਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ ਕ…

ਭਾਰਤੀ ਰਿਜ਼ਰਵ ਬੈਂਕ ਵੱਲੋਂ ਪੰਜਾਬ ਲਈ 19,240 ਕਰੋੜ ਦੀ ਸੀਸੀਐੱਲ ਜਾਰੀ

ਚੰਡੀਗੜ੍ਹ, ਮਾਰਚ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਹਾੜੀ ਦੇ ਸੀਜ਼ਨ ’ਚ ਕਣਕ ਦੀ ਖਰੀਦ ਲਈ ਪੰਜਾਬ ਨੂੰ 19,240.91 ਕਰੋੜ ਰੁਪਏ ਦੇ ਨਗਦ ਹੱਦ ਕਰਜ਼ੇ (ਸੀਸੀਐੱਲ) ਦੀ ਪ੍ਰਵਾਨਗੀ ਦੇ ਦਿੱਤੀ ਹੈ। ਸੂਬਾ ਸਰਕਾਰ ਵੱਲੋਂ ਇਸ ਸੀਜ਼ਨ ਦੌਰਾਨ 13…

ਮਹਾਂ-ਮਿਲਾਵਟੀ ਗੱਠਜੋੜ ਦਾ ਮੁੱਖ ਨਿਸ਼ਾਨਾ ਵਿਕਾਸ ਨਹੀਂ, ਮੈਂ ਹਾਂ: ਹਰਸਿਮਰਤ

ਲੰਬੀ,  ਮਾਰਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਖਿਆ ਕਿ ਪੰਜਾਬ ਵਿਚ ਸਾਰੀਆਂ ਪਾਰਟੀਆਂ ਦੇ ਮਹਾਂ- ਮਿਲਾਵਟੀ ਗੱਠਜੋੜ ਦਾ ਮੁੱਖ ਨਿਸ਼ਾਨਾ ਵਿਕਾਸ ਨਹੀਂ, ਸਗੋਂ ਉਹ ਹਨ। ਉਨ੍ਹਾਂ ਕਿਹਾ ਕਿ ਅਜਿਹਾ ਹੀ ਗੱਠਜੋੜ ਦੇਸ਼ ਪੱੱਧਰ ’ਤੇ ਪ੍ਰ…

ਪ੍ਰਕਾਸ਼ ਸਿੰਘ ਬਾਦਲ ਹੁਣ ਕੋਈ ਚੋਣ ਨਹੀਂ ਲੜਨਗੇ: ਸੁਖਬੀਰ

ਗੜ੍ਹਸ਼ੰਕਰ,  ਮਾਰਚ ਹਲਕਾ ਚੱਬੇਵਾਲ ਦੇ ਕਸਬਾ ਕੋਟ ਫਤੂਹੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨਾਲ ਮਿਲਣੀ ਕੀਤੀ। ਮੀਡੀਆ ਨਾਲ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਦੱਸਿਆ ਕਿ ਹਰਸਿਮਰਤ ਕੌਰ ਬਾਦਲ …

ਨਕੋਦਰ ਬੇਅਦਬੀ ਕਾਂਡ ਅਟਵਾਲ ਲਈ ਬਣਿਆ ਸਿਰਦਰਦੀ

ਜਲੰਧਰ, ਮਾਰਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਲਈ ਨਕੋਦਰ ਬੇਅਦਬੀ ਕਾਂਡ ਸਿਰਦਰਦੀ ਬਣ ਗਿਆ ਹੈ। ਇਸ ਕਾਂਡ ਦੇ ਉਭਾਰ ਨਾਲ ਬੇਅਦਬੀ ਕਾਂਡ ਅਤੇ ਨਕੋਦਰ ’ਚ ਪੁਲੀਸ ਦੀਆਂ ਗੋਲੀਆਂ ਨਾਲ 4 ਫਰਵਰੀ 1986 ਨੂੰ ਮਾਰੇ ਗਏ…