ਪੰਜਾਬ

ਜੀ-20 ਸੰਮੇਲਨ ਖ਼ਿਲਾਫ ਬੀਕੇਯੂ (ਏਕਤਾ-ਉਗਰਾਹਾਂ) ਦੇ ਰੋਸ ਪ੍ਰਦਰਸ਼ਨ 'ਚ ਅੰਮ੍ਰਿਤਸਰ ਪੁੱਜੇ ਹਜ਼ਾਰਾਂ ਲੋਕ 

ਪੰਜਾਬ ਦੀ ਸਨਅਤ ਤੇ ਖੇਤੀ ਨੂੰ ਸਾਮਰਾਜੀ ਸੰਸਥਾਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਣ ਦੀ ਕੀਤੀ ਮੰਗ  ਅੰਮ੍ਰਿਤਸਰ, 15 ਮਾਰਚ (ਜਨ ਸ਼ਕਤੀ ਨਿਊਜ਼ ਬਿਊਰੋ )   ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਇੱਥੇ ਇਕੱਠੇ ਹੋਏ ਹ…

ਕਿਸਾਨੀ ਸੰਘਰਸ਼ ਦੇ ਸ਼ਹੀਦ ਬਲਕਰਨ ਸਿੰਘ ਸੰਧੂ ਦੀ ਦੂਜੀ ਸਲਾਨਾ ਬਰਸੀ 15 ਮਾਰਚ ਦਿਨ ਬੁੱਧਵਾਰ ਨੂੰ ਪਿੰਡ ਲੋਧੀਵਾਲਾ ਵਿਖੇ ਮਨਾਈ ਜਾਵੇਗੀ 

ਜਗਰਾਓਂ, 14 ਮਾਰਚ (ਗੁਰਕਿਰਤ ਜਗਰਾਓ/ਮਨਜਿੰਦਰ ਗਿੱਲ) ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਜ਼ਿਲਾ ਲੁਧਿਆਣਾ ਦੀਆਂ ਸਮੂਹ ਸਤਿਕਾਰਯੋਗ,ਸਨਮਾਨਯੋਗ ਤੇ ਸੂਝਵਾਨ ਇਕਾਈਆਂ ਨੂੰ ਬੇਨਤੀ ਹੈ ਕਿ ਕਿਸਾਨੀ ਸੰਘਰਸ਼ ਦੇ ਸ਼ਹੀਦ ਬਲਕਰਨ ਸਿੰਘ ਸੰਧੂ…

6 ਕਿਲੋ ਅਫੀਮ ਸਮੇਤ 2 ਨਸ਼ਾ ਤਸਕਰ ਕਾਬੂ

ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਵਿੱਚ ਕਰਦੇ ਸਨ ਸਪਲਾਈ -ਐਸਐਸਪੀ ਨਵਨੀਤ ਸਿੰਘ ਬੈਂਸ ਜਗਰਾਉ 13 ਮਾਰਚ (ਅਮਿਤ ਖੰਨਾ) ਜਗਰਾਉਂ, ਲੁਧਿਆਣਾ ਦਿਹਾਤੀ ਪੁਲਿਸ ਨੇ ਬਾਹਰਲੇ ਸੂਬਿਆਂ ਤੋਂ ਅਫੀਮ ਲਿਆ ਕੇ ਪੰਜਾਬ ਦੇ ਵੱਖ-ਵੱਖ ਇਲਾਕ…

ਪੰਜਾਬ ਦੀ ਸਨਅਤ ਤੇ ਖੇਤੀ ਨੂੰ ਸਾਮਰਾਜੀ ਸੰਸਥਾਵਾਂ ਦੇ ਪ੍ਰਛਾਵੇਂ ਤੋਂ ਦੂਰ ਰੱਖਣ ਦੀ ਮੰਗ

ਜੀ 20 ਸੰਮੇਲਨ ਖ਼ਿਲਾਫ ਰੋਸ ਮੁਜ਼ਾਹਰਾ ਕਰੇਗੀ ਬੀਕੇਯੂ (ਏਕਤਾ-ਉਗਰਾਹਾਂ) ਚੰਡੀਗੜ੍ਹ, 12 ਮਾਰਚ ( ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) 15 ਮਾਰਚ ਨੂੰ ਅੰਮ੍ਰਿਤਸਰ 'ਚ ਹੋ ਰਹੇ ਜੀ-20 ਸੰਮੇਲ…

ਹਲਵਾਰਾ(ਲੁਧਿਆਣਾ) ਵਿਖੇ ਸੱਤਵਾਂ ਹਰਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ ਡਾਃ ਅਨੂਪ ਸਿੰਘ ਬਟਾਲਾ ਨੂੰ ਪ੍ਰਦਾਨ

ਸਮਾਗਮ ਦੀ ਪ੍ਰਧਾਨਗੀ ਡਾਃ ਵਰਿਆਮ ਸਿੰਘ ਸੰਧੂ, ਪ੍ਰੋਃ ਪ੍ਰਿਤਪਾਲ ਕੌਰ ਹਲਵਾਰਵੀ ਡਾਃ ਸੁਰਿੰਦਰ ਗਿੱਲ ਤੇ ਚਰਨਜੀਤ ਸਿੰਘ ਬਾਠ ਤੇ ਆਧਾਰਿਤ ਪ੍ਰਧਾਨਗੀ ਮੰਡਲ ਨੇ ਕੀਤੀ ਕਾਮਰੇਡ ਰਤਨ ਸਿੰਘ ਹਲਵਾਰਾ ਯਾਦਗਾਰੀ ਭਾਸ਼ਨ ਡਾਃ ਹਰਿਭਜਨ ਸਿੰਘ…

ਲੁਟੇਰਿਆਂ ਵੱਲੋਂ ਬਿਲਾਸਪੁਰ ਵਿਖੇ ਵੱਡੀ ਵਰਦਾਤ ਨੂੰ ਅੰਜਾਮ

ਕੈਨੇਡਾ ਤੋਂ ਘਰ ਆ ਰਹੇ ਪ੍ਰੀਵਾਰ ਦੀ ਗੱਡੀ ਘੇਰ ਕੇ ਨਗਦੀ ਸੋਨਾਂ ਅਤੇ ਕੀਮਤੀ ਸਮਾਨ ਲੁੱਟਿਆਂ ਹਠੂਰ, 12 ਮਾਰਚ (ਕੌਸ਼ਲ ਮੱਲ੍ਹਾ)- ਲੰਘੀ ਰਾਤ ਅਣਪਛਾਤੇ ਹਾਈਪਰਫਾਇਲ  ਲੁਟੇਰਾ ਗਰੋਹ ਨੇ ਮੋਗਾ ਜਿਲੇ ਦੇ ਪਿੰਡ ਬਿਲਾਸਪੁਰ ਨਜਦੀਕ ਵੱਡੀ…

ਜਗਰਾਉਂ ‘ਚ ਅਫ਼ੀਮ ਦੀ ਖੇਤੀ ਕਰਨ ਵਾਲਾ ਕਿਸਾਨ ਗ੍ਰਿਫਤਾਰ

ਐਨਡੀਪੀਐਸ ਐਕਟ ਤਹਿਤ ਕੇਸ ਦਰਜ ਜਗਰਾਉਂ, 12 ਮਾਰਚ-(ਅਮਿਤ ਖੰਨਾ/ਗੁਰਕਿਰਤ ਜਗਰਾਓਂ) ਹਲਕਾ ਜਗਰਾਓ ਵਿੱਚ ਅਤੇ ਜਗਰਾਓ ਸਹਿਰ ਦੇ ਬਹੁਤ ਹੀ ਨਜਦੀਕ ਦੇ ਪਿੰਡ ਚ ਕਿਸਾਨ ਨੇ ਗੈਰ-ਕਾਨੂੰਨੀ ਢੰਗ ਨਾਲ ਅਫੀਮ ਦੀ ਖੇਤੀ ਕਰਨੀ ਸ਼ੁਰੂ ਕਰ ਦਿੱ…

ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਹਾਦਸੇ ’ਚ ਦਰਦਨਾਕ ਮੌਤ

ਸਮਰਾਲਾ ,10 ਮਾਰਚ -(ਜਨ ਸ਼ਕਤੀ ਨਿਊਜ਼ ਬਿਊਰੋ )-  ਅੰਤਰਰਾਸ਼ਟਰੀ ਪੱਧਰ ਦੇ ਮਸ਼ਹੂਰ ਕਬੱਡੀ ਪ੍ਰਮੋਟਰ ਅਮਰੀਕਾ ਰਹਿੰਦੇ ਪਰਵਾਸੀ ਭਾਰਤੀ ਜਸਦੇਵ ਸਿੰਘ ਗੋਲਾ ਦੀ ਦੇਰ ਰਾਤ ਸਮਰਾਲਾ ਨੇੜੇ ਸੜਕ ਹਾਦਸੇ 'ਚ ਮੌਤ ਹੋ ਗਈ। ਪਵਾਤ ਪਿੰਡ ਦੇ ਨਹਿਰ ਪ…

ਸਵ.ਅਮਰ ਸਿੰਘ ਚਮਕੀਲਾ ਤੇ ਅਮਰਜੋਤ ਕੌਰ ਦੀ 35 ਵੀਂ ਸਲਾਨਾ ਬਰਸੀ ਮੌਕੇ ਨਾਮਵਰ ਗਾਇਕਾਂ ਨੇ ਲਵਾਈ ਹਾਜ਼ਰੀ

ਲੁਧਿਆਣਾ, 09 ਮਾਰਚ (ਅਵਤਾਰ ਰਾਏਸਰ) ਸਵ.ਅਮਰ ਸਿੰਘ ਚਮਕੀਲਾ ਤੇ ਅਮਰਜੋਤ ਕੌਰ ਦੀ 35 ਵੀਂ ਸਲਾਨਾ ਬਰਸੀ ਪਿੰਡ ਦੁੱਗਰੀ ਵਿਖੇ ਮਨਾਈ ਗਈ । ਇਸ ਮੌਕੇ ਪੰਜਾਬ ਦੇ ਨਾਮਵਰ ਕਲਾਕਾਰ ਜਸਵੰਤ ਸੰਦੀਲਾ, ਪਾਲੀ ਦੇਤਵਾਲੀਆ, ਅਵਤਾਰ ਚਮਕ,ਰਣਜੀਤ ਮਣ…

ਸਹਾਇਕ ਲਾਇਨਮੈਨਾਂ ਵਿਰੁੱਧ ਹੋਏ ਪਰਚਿਆਂ ਦੇ ਵਿਰੋਧ ਚ ਪੀਐਸਈਬੀ ਮੁਲਾਜ਼ਮਾਂ ਵੱਲੋਂ ਦਿੱਤਾ ਗਿਆ ਰੋਸ ਧਰਨਾ 

ਰਾਏਕੋਟ, 09 ਮਾਰਚ ( ਗੁਰਭਿੰਦਰ ਗੁਰੀ ) ਪੀਐਸਈਬੀ ਇੰਪਲਾਈਜ਼ ਜੁੰਆਇੰਟ ਫੋਰਮ ਦੇ ਸੱਦੇ ਤੇ ਸੀਆਰਏ 295/19 ਅਧੀਨ ਸਹਾਇਕ ਲਾਇਨਮੈਨਾਂ ਨਾਲ ਹੋਏ ਧੱਕੇ ਦੇ ਵਿਰੁੱਧ ਸਬ ਡਵੀਜ਼ਨ ਰਾਏਕੋਟ ਵਿਖੇ ਮੁਲਾਜ਼ਮਾਂ ਅਤੇ ਰਿਟਾਇਰੀ ਸਾਥੀਆਂ ਵੱਲੋਂ ਜੋਰ…

ਮਾੜੀ ਮੁਸਤਫਾ ਵਿਖੇ ਵਾਹਿਗੁਰੂ ਸੇਵਾ ਸੁਸਾਇਟੀ ਵੱਲੋਂ ਲਗਾਏ ਮੁਫ਼ਤ ਅੱਖਾਂ ਦੇ ਕੈਂਪ 'ਚ 650 ਦਾ ਚੈਕਅੱਪ ਕੀਤਾ ਅਤੇ 67 ਮਰੀਜ ਅਪ੍ਰੇਸ਼ਨ ਲਈ ਚੁਣੇ ਗਏ

ਠੱਠੀ ਭਾਈ, 9 ਮਾਰਚ ( ਜਸਵਿੰਦਰ ਸਿੰਘ ਰੱਖਰਾ)- ਸਰਬੱਤ ਦਾ ਭਲਾ ਟਰੱਸਟ ਵੱਲੋਂ ਡਾ. ਐੱਸ.ਪੀ ਸਿੰਘ ਓਬਰਾਏ ਦੀ ਅਗਵਾਈ ਹੇਠ ਰੂਰਲ ਐਨ.ਜੀ.ਓ ਮੋਗਾ ਤੇ ਵਾਹਿਗੁਰੂ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਪਿੰਡ ਮਾੜੀ ਮੁਸਤਫਾ ਵਿਖੇ 578ਵਾਂ ਮੁਫ…

ਪਰਮਜੀਤ ਸਿੰਘ ਕੈਨੇਡੀਅਨ ਨੇ 101 ਪੱਖੇ ਦਾਨ ਕੀਤੇ

ਮੋਗਾ 9 ਮਾਰਚ (ਜਸਵਿੰਦਰ  ਸਿੰਘ ਰੱਖਰਾ) : ਉਘੇ ਸਮਾਜ ਸੇਵੀ ਅਤੇ ਐਨ ਆਰ ਆਈ ਪਰਮਜੀਤ ਸਿੰਘ ਕੈਨੇਡੀਅਨ ਵੱਲੋਂ ਬਖਸ਼ੀਆਂ ਹੋਈਆਂ ਦਾਤਾਂ ਲਈ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਲਈ ਆਪਣੇ ਗ੍ਰਹਿ ਵਿਖੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਅਤੇ ਇਸ…

ਨਿਹੰਗ ਬਾਣੇ ਵਿਚ ਭਾਈ ਪਰਦੀਪ ਸਿੰਘ ਦੀ ਮੌਤ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਦੁਖ ਦਾ ਪ੍ਰਗਟਾਵਾ

ਅਨੰਦਪੁਰ ਸਾਹਿਬ, 09 ਮਾਰਚ (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ)  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਹੋਲੇ ਮ…

ਰਾਸ਼ਟਰਪਤੀ ਸ੍ਰੀਮਤੀ ਦ੍ਰੌਪਦੀ ਮੁਰਮੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਗਟਾਈ ਸ਼ਰਧਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰਾਸ਼ਟਰਪਤੀ ਦੇ ਨਤਮਸਤਕ ਹੋਣ ਮੌਕੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਮੈਂਬਰ ਅਤੇ ਅਧਿਕਾਰੀ ਉਚੇਚੇ ਤੌਰ ’ਤੇ …

17 ਸਾਲ ਪਹਿਲਾਂ ਦੇ ਪੁਲਿਸ ਅੱਤਿਆਚਾਰ ਸਬੰਧੀ ਨਿਆਂ ਦੀ ਆਸ ਬੱਝੀ !

ਕੌਮੀ ਕਮਿਸ਼ਨ ਨੇ ਸ਼ੁਰੂ ਕੀਤੀ ਮਾਮਲੇ ਦੀ ਸੁਣਵਾਈ -- ਨੌਜਵਾਨ ਲੜਕੀ ਉਪਰ ਪੁਲਿਸ ਵੱਲੋਂ ਅੰਨੇ ਤਸ਼ੱਦਦ ਦੀ ਵਾਰਦਾਤ ਕਰਨ ਵਾਲੇ ਪੁਲਸ ਮੁਲਾਜ਼ਮ ਨੂੰ ਪ੍ਰਸ਼ਾਸਨਿਕ ਤਾਣਾ-ਬਾਣਾ ਬਚਾਉਂਦਾ ਆਇਆ । ਪਰ ਇਸ ਧਰਤੀ ਉਪਰ ਦੇਰ ਹੈ ਅੰਧੇਰ ਨਹੀਂ ਹ…

ਸਰਕਾਰ 1972 ਦੇ ਪੈਨਸ਼ਨ ਨਿਯਮਾਂ ਅਨੁਸਾਰ ਹੀ ਪੈਨਸ਼ਨ ਸਕੀਮ ਲਾਗੂ ਕਰੇ

ਜਗਰਾਓਂ ,05 ਮਾਰਚ(ਬਲਦੇਵ ਸਿੰਘ ਸਿੱਖਿਆ ਪ੍ਰਤੀਨਿੱਧ/ ਹਰਵਿੰਦਰ ਸਿੰਘ ਖੇਲਾ) ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਦੇ ਕਨਵੀਨਰ ਗੁਰਜੰਟ ਸਿੰਘ ਕੋਕਰੀ ਕਲਾਂ, ਰਣਦੀਪ ਸਿੰਘ ਸੀ੍ ਫਤਿਹਗੜ੍ਹ ਸਾਹਿਬ, ਟਹਿਲ ਸਿੰਘ ਸਰਾਭਾ, ਕੰਵਲਜੀਤ ਸਿੰਘ ਰੋ…

ਅਧਿਆਪਕਾਂ ਤੋਂ ਗੈਰ ਵਿੱਦਿਅਕ ਕੰਮ ਨਾ ਲਿਆ ਜਾਵੇ - ਬੈਂਸ

ਚੰਡੀਗੜ੍ਹ 5 ਮਾਰਚ (ਰਣਜੀਤ ਸਿੱਧਵਾਂ) : ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਇੱਕ ਪੱਤਰ ਲਿਖ ਕੇ ਨਿਰਦੇਸ਼ ਦਿੱਤੇ ਕਿ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸ…

ਕੇਂਦਰੀ ਹਲਕੇ ਵਿੱਚ ਕੋਈ ਵੀ ਨਹੀਂ ਨਾਜਾਇਜ਼ ਕਬਜ਼ਾ ਨਹੀਂ ਰਹਿਣ ਦਿੱਤਾ ਜਾਵੇਗਾ : ਵਿਧਾਇਕ ਗੁਪਤਾ

ਪਿੰਡ ਫਤਾਹਪੁਰ ਵਿਖੇ ਸਾਢੇ ਤੇਰਾਂ ਕਿਲੇ ਜ਼ਮੀਨ ਤੋਂ ਛਡਾਇਆ ਨਾਜਾਇਜ਼ ਕਬਜ਼ਾ  ਅੰਮ੍ਰਿਤਸਰ 5 ਮਾਰਚ (ਰਣਜੀਤ ਸਿੱਧਵਾਂ) : ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਆਮ ਲੋਕਾਂ ਨੁੰ ਕਿਸੇ ਵੀ ਤਰ੍ਹਾ …

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕੇਂਦਰੀ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ 

ਪਟਿਆਲਾ, 5 ਮਾਰਚ (ਰਣਜੀਤ ਸਿੱਧਵਾਂ) : ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਪੁੱਜੇ ਕੇਂਦਰੀ ਸਿਹਤ ਮੰਤਰੀ ਡਾ. ਮਨਸੁੱਖ ਐਲ. ਮਾਂਡਵੀਆ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਸਿਹਤ ਸਬੰ…