ਪ੍ਰਾਇਮਰੀ ਸਕੂਲਾਂ ਨੂੰ ਸੈਕੰਡਰੀ ਸਕੂਲਾਂ ਵਿੱਚ ਮਰਜ ਕਰਨ ਦਾ ਸਖਤ ਵਿਰੋਧ ਕਰਾਂਗੇ- ਮਾਨ,ਘਲੋਟੀ, ਸਿੱਧੂ, ਬੱਦੋਵਾਲ
ਲੁਧਿਆਣਾ, 5 ਮਾਰਚ (ਗੁਰਕੀਰਤ ਜਗਰਾਉਂ / ਮਨਜਿੰਦਰ ਗਿੱਲ) ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਬਲਰਾਜ ਸਿੰਘ ਘਲੋਟੀ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਸਿੱਧੂ ਨ…