ਪੰਜਾਬ

ਅਕਾਲੀ ਬਾਬਾ ਫੂਲਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਬੁੱਢਾ ਦਲ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ 26 ਫਰਵਰੀ

 ਅਨੰਦਪੁਰ ਸਾਹਿਬ,  20 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ)  ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਨਿਹੰਗ ਸਿੰਘ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਦਸਦਿਆਂ ਕਿਹਾ ਕਿ ਸਿੰਘ…

ਕਸਬਾ ਮਹਿਲ ਕਲਾਂ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਪਾਰਟੀ ਵੱਲੋਂ ਖੁੱਲ੍ਹੇ ਦਫਤਰ ਦਾ ਉਦਘਾਟਨ 

ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਆਪਣੇ ਕੋਟੇ ਦੀ ਗਰਾਂਟ ਨਾਲ ਹਲਕੇ ਦੇ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦਾ ਵਿਕਾਸ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ.. ਪ੍ਰੋਫੈਸਰ ਮਹਿੰਦਰਪਾਲ ਪਟਿਆਲਾ   ਬਰਨਾਲਾ/ਮਹਿਲ ਕਲਾਂ 20 ਫਰਬਰੀ (ਗ…

ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ

ਆਗੂਆਂ ਵਲੋਂ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਖਿਡਾਰੀ ਗੋਪੀ ਦਾ ਵਿਸ਼ੇਸ਼ ਸਨਮਾਨ ਬਰਨਾਲਾ/ਮਹਿਲ ਕਲਾਂ 20 ਫਰਬਰੀ (ਗੁਰਸੇਵਕ ਸੋਹੀ) ਸਵ: ਸ: ਸੰ…

ਆਗੂਆਂ ਵਲੋਂ ਚੇਅਰਮੈਨ ਰਾਜਾ ਰਾਹਲ ਕੈਨੇਡਾ ਦੇ ਸਮਾਜ ਸੇਵੀ ਉਪਰਾਲਿਆਂ ਦੀ ਸ਼ਲਾਘਾ

ਸੰਤਾ ਸਿੰਘ ਰਾਹਲ ਯਾਦਗਾਰੀ ਟਰੱਸਟ ਵਲੋਂ ਖੇਡਾਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਸਨਮਾਨਿਤ ਕਬੱਡੀ ਖਿਡਾਰੀ ਅਲੀ ਮਹਿਲ ਕਲਾਂ ਅਤੇ ਫੁੱਟਬਾਲ ਖਿਡਾਰੀ ਗੋਪੀ ਦਾ ਵਿਸ਼ੇਸ਼ ਸਨਮਾਨ ਮਹਿਲ ਕਲਾਂ, 20 ਫ਼ਰਵਰੀ (ਅਵਤਾਰ ਸਿੰਘ ਰਾਏਸਰ) ਸਵ:…

ਜਨਮ ਦਿਨ ਮੁਬਾਰਕ 

ਨਾਮ - ਗੂਰੂਵੰਸ਼ ਹਾਂਡਾ , ਪਿਤਾ- ਸੰਦੀਪ ਹਾਂਡਾ , ਮਾਤਾ -ਪੂਜਾ ਰਾਣੀ , ਪਿੰਡ - ਤਲਵੰਡੀ ਮੱਲੀਆਂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲਾਨਾ ਪ੍ਰੀਖਿਆਵਾਂ ਦੀ ਸ਼ੁਰੂਆਤ ਅੱਜ

12ਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਗਿਣਤੀ 299744  ਚੰਡੀਗ੍ਹੜ, 20 ਫਰਵਰੀ (ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ)ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ…

ਰਾਸ਼ਟਰੀ ਵਿਕਲਾਂਗ ਐਸੀਏਸ਼ਨ ਦੀ ਹੋਈ ਮੀਟਿੰਗ, ਸੂਬਾ ਸਰਕਾਰ ਨੂੰ ਮੰਗਾਂ ਮੰਨਣ ਦੀ ਕੀਤੀ ਅਪੀਲ

ਤਲਵੰਡੀ ਸਾਬੋ, 19 ਫਰਵਰੀ (ਗੁਰਜੰਟ ਸਿੰਘ ਨਥੇਹਾ)- ਅੱਜ ਰਾਸ਼ਟਰੀ ਵਿਕਲਾਂਗ ਐਸੀਏਸ਼ਨ ਦੀ ਮੀਟਿੰਗ ਹੋਈ ਜਿਸਦੇ ਵਿੱਚ ਅੰਗਹੀਣਾਂ ਦੀਆਂ ਕੁੱਝ ਅਹਿਮ ਮੰਗਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਐਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਲ…

ਮੁਫਤ ਕੰਪਿਊਟਰ ਸੈਂਟਰ ਦੇ ਉਦਘਾਟਨ ਮੌਕੇ ਲਗਾਇਆ ਖੂਨਦਾਨ ਕੈਂਪ

ਸਰਬੱਤ ਦਾ ਭਲਾ ਦੇ ਸਮਾਜ ਸੇਵੀ ਪ੍ਰੋਜੈਕਟਾਂ ਵਿੱਚ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ - ਵਰਿੰਦਰ ਗਰੋਵਰ ਮੋਗਾ / ਧਰਮਕੋਟ, 19 ਫਰਵਰੀ ( ਜਸਵਿੰਦਰ  ਸਿੰਘ ਰੱਖਰਾ) : ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਵੱਲੋਂ ਨਿਰੰਜਨ ਦਾਸ ਮੈ…

ਪੰਜਾਬੀ ਕਲਮਾਂ ਸਾਹਿਤਕ ਮੰਚ"ਵੱਲੋਂ ਸੰਪਾਦਿਤ 'ਮਾਖਿਓੰ ਮਿੱਠੀ ਮਾਂ-ਬੋਲੀ' ਪੁਸਤਕ  ਖਾਲਸਾ ਕਾਲਜ ਵਿਖੇ ਰਿਲੀਜ਼

ਪੰਜਾਬੀ ਕਲਮਾਂ ਸਾਹਿਤਕ ਮੰਚ"ਵੱਲੋਂ ਸੰਪਾਦਿਤ 'ਮਾਖਿਓੰ ਮਿੱਠੀ ਮਾਂ-ਬੋਲੀ' ਪੁਸਤਕ  ਖਾਲਸਾ ਕਾਲਜ ਵਿਖੇ ਰਿਲੀਜ਼ ਅਤੇ ਮੰਚ ਸੰਚਾਲਕ ਲੇਖਕਾ ਜਸਵਿੰਦਰ ਕੌਰ ਜੀ ਦਾ ਵਿਸ਼ੇਸ਼ ਸਨਮਾਨ* ਅੰਮ੍ਰਿਤਸਰ,  (ਗੁਰਭਿੰਦਰ ਗੁਰੀ )ਖਾਲਸਾ ਕਾਲਜ ਦ…

ਸ੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਦੀ ਯਾਤਰਾ ਸਬੰਧੀ  ਪਾਸ ਬਣਾਉਣ ਲਈ ਕਾਊਂਂਟਰ ਖੋਲਿਆ-ਖਾਲਸਾ,ਠੀਕਰੀਵਾਲਾ

ਬਰਨਾਲਾ 19ਫਰਵਰੀ (ਗੁਰਸੇਵਕ ਸਿੰਘ ਸੋਹੀ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ  ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ ਜਥੇਦਾਰ ਪਰਮਜੀਤ ਸਿੰਘ ਖਾਲਸਾ ਜੀ ਅੰਤਿ੍ਗ ਮੈਂਬਰ ਸ੍ਰੋਮਣੀ ਗੁਰਦੁਆ…

ਜਨਮ ਦਿਨ ਮੁਬਾਰਕ

ਸ ਰਾਜਵੀਰ ਸਿੰਘ ਰਾਣੂੰ -- ਪਿੰਡ ਹਮੀਦੀ- ਸੈਕਟਰੀ ਬਲਾਕ ਕਾਂਗਰਸ ਕਮੇਟੀ-ਵਿਧਾਨ ਸਭਾ ਹਲਕਾ ਮਹਿਲ ਕਲਾਂ

ਬਿਨਾਂ ਮਨਜ਼ੂਰੀ ਤੋਂ ਮਸ਼ਹੂਰ ਰੋਸ਼ਨੀ ਮੇਲੇ ‘ਚ ਲੱਗੇ ਝੂਲਿਆਂ ਨੂੰ ਪ੍ਰਸ਼ਾਸਨ ਨੇ ਬੰਦ ਕਰਵਾਇਆ

  ਜਗਰਾਉਂ, 19 ਫਰਵਰੀ ( ਅਮਿਤ ਖੰਨਾ ) ਜਗਰਾਉਂ ਦੇ ਪ੍ਰਸਿੱਧ ਰੋਸ਼ਨੀ ਮੇਲੇ ਤੇ ਜਗਰਾਉਂ ਪ੍ਰਸ਼ਾਸਨ ਦੀ ਵਲੋਂ ਐਸ.ਡੀ.ਐਮ ਵਿਕਾਸ ਹੀਰਾ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਤਹਿਸੀਲਦਾਰ ਮਨਮੋਹਨ ਕੁਮਾਰ ਕੌਸ਼ਿਕ ਨੇ ਰੌਸ਼ਨੀ ਮੇਲੇ ਦੇ ਪ੍ਰਬੰਧਾਂ…

ਅੰਨਦਾਤਾ ਕਿਸਾਨ ਯੂਨੀਅਨ ਵੱਲੋ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ

ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗਿਆ ਇਨਸਾਫ ਮੋਰਚਾ ਹੁਣ ਲੋਕ ਯੁੱਧ ਮੋਰਚਾ ਬਣਿਆ-ਗੁਰਮੁਖ ਸਿੰਘ ਵਿਰਕ ਯੂਨੀਅਨ ਦੇ ਕੌਮੀ ਪ੍ਰਧਾਨ ਗੁਰਮੁਖ ਸਿੰਘ ਵਿਰਕ ਨੇ ਜੱਥੇ.ਤਰਨਜੀਤ ਸਿੰਘ ਨਿਮਾਣਾ ਨੂੰ ਥਾਪਿਆ ਪੰਜਾਬ ਇਕਾਈ ਦਾ ਪ੍ਰਧਾਨ ਲੁਧਿਆਣਾ…

ਬੀਬੀ ਕੁਲਦੀਪ ਕੌਰ ਚੈਰੀਟੇਬਲ ਟਰੱਸਟ ਵੱਲੋ ਲਗਾਇਆ ਗਿਆ 13ਵਾਂ ਫਰੀ ਮੈਡੀਕਲ ਚੈਕਅੱਪ ਕੈਂਪ

ਲੋੜਵੰਦਾਂ ਮਰੀਜ਼ਾਂ ਦੀ ਮਦੱਦ ਕਰਨਾ ਸੱਚੀ ਮਨੁੱਖਤਾ ਦੀ ਸੇਵਾ-ਇੰਦਰਜੀਤ ਸਿੰਘ ਮੱਕੜ ਲੁਧਿਆਣਾ,19 ਫਰਵਰੀ (ਕਰਨੈਲ ਸਿੰਘ ਐੱਮ.ਏ.)- ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮੱਕੜ ਅਤੇ ਪ…

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ  ਸਾਕਾ ਸ਼੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ  ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 19 ਫਰਵਰੀ  (ਕਰਨੈਲ ਸਿੰਘ ਐੱਮ.ਏ.)  ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼?ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ  ਸ਼੍ਰੀ ਨਨਕਾਣਾ ਸਾਹਿਬ ਦੇ ਸਾ…

ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਐਸ ਡੀ ਐਮ ਸਰਬਜੀਤ ਕੌਰ ਵੱਲੋ ਪਿੰਡਾਂ ਦਾ ਦੌਰਾ

ਐੱਸ ਏ ਐੱਸ ਨਗਰ, 15 ਫ਼ਰਵਰੀ(ਜਨ ਸ਼ਕਤੀ ਨਿਊਜ਼ ਬਿਊਰੋ )  ਪੰਜਾਬ ਸਰਕਾਰ ਆਪ ਦੇ ਦੁਆਰ ਮੁਹਿੰਮ ਅਧੀਨ ਮੁੱਖ ਮੰਤਰੀ ਪੰਜਾਬ ਆਦੇਸ਼ਾਂ ਦੀ ਪਾਲਣਾ ਤਹਿਤ ਅਤੇ ਡਿਪਟੀ ਕਮਿਸ਼ਨਰ, ਐਸ.ਏ.ਐਸ. ਨਗਰ ਦੇ ਨਿਰਦੇਸ਼ਾਂ ਦੀ ਅਨੁਸਾਰ ਅੱਜ ਸ਼੍ਰੀਮਤੀ …

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2023 ਦੇ ਪ੍ਰਬੰਧਾਂ ਦਾ ਉੱਚ ਅਧਿਕਾਰੀਆਂ ਵੱਲੋਂ ਜਾਇਜ਼ਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਵਿਚ ਕੇਵਲ 10 ਮਹੀਨਿਆਂ ’ਚ 40 ਹਜ਼ਾਰ ਕਰੋੜ ਤੋਂ ਵੱਧ ਦਾ ਨਿਵੇਸ਼ ਹੋਇਆ ਐਸ.ਏ.ਐਸ. ਨਗਰ, 15 ਫਰਵਰੀ (ਜਨ ਸ਼ਕਤੀ ਨਿਊਜ਼ ਬਿਊਰੋ )  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕ…

ਵਾਤਾਵਰਨ ਦੀ ਸੰਭਾਲ ਸਮੇਂ ਦੀ ਮੁੱਖ ਲੋੜ- ਅਮਨ ਅਰੋੜਾ

ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਨਿੱਗਰ ਯਤਨ ਜਾਰੀ ਕੈਬਨਿਟ ਮੰਤਰੀ ਵੱਲੋਂ ਸਰਕਾਰੀ ਪੌਲੀਟੈਕਨਿਕ ਖੂਨੀਮਾਜਰਾ ਵਿਖੇ ਆਈ.ਸੀ.ਆਈ.ਸੀ.ਆਈ. ਅਕੈਡਮੀ ਫ਼ਾਰ ਸਕਿਲਜ਼ ਵੱਲੋਂ ਸਥਾਪਤ ਰੇਨ ਵਾਟਰ ਹਾਰਵੈਸਟਿੰਗ ਸਿਸਟਮ …

ਬੁਰਜ ਹਰੀ ਸਿੰਘ ਵਿਖੇ16ਵਾਂ ਸਲਾਨਾ ਪੇਂਡੂ ਖੇਡ ਮੇਲਾ ਅੱਜ ਦੂਜੇ ਦਿਨ ਪੂਰੇ ਜ਼ੋਬਨ ’ਤੇ ਰਿਹਾ

ਰਾਏਕੋਟ ,15 ਫਰਵਰੀ ( ਗੁਰਭਿੰਦਰ ਗੁਰੀ) ਪਿੰਡ ਬੁਰਜ ਹਰੀ ਸਿੰਘ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਯੂਥ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਪੰਜਾਬੀ ਵੀਰਾਂ, ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ 16ਵਾਂ ਸਲਾ…

ਪੰਜਾਬ ਚ ਤਿੰਨ ਟੋਲ ਪਲਾਜੇ ਮਾਜਰੀ, ਨੰਗਲ ਸ਼ਹੀਦਾਂ ਅਤੇ ਮਾਨਗੜ੍ਹ ਬੰਦ  

ਹੁਸ਼ਿਆਰਪੁਰ, 15 ਫਰਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਪੰਜਾਬ ਵਿੱਚ ਅੱਜ ਤਿੰਨ ਟੋਲ ਪਲਾਜ਼ੇ ਬੰਦ ਕਰ ਦਿੱਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁ਼ਸਿਆਰਪੁਰ ਦੇ ਨੰਗਲ ਸ਼ਹੀਦਾਂ ਵਿਖੇ ਲਗਾਏ ਟੋਲ ਪਲਾਜ਼ੇ ਉਤੇ ਪਹੁੰਚੇ।   ਕਿਹ…