ਪੰਜਾਬ

ਜਲੰਧਰ ਦੇ ਇੰਪਰੂਵਮੈਂਟ ਟਰੱਸਟ 'ਚ ਹੋਏ ਗਬਨ ਦੇ ਮਾਮਲੇ 'ਚ ਇਕ ਹੋਰ ਭਗੌੜਾ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 28 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ ) ਵਿਜੀਲੈਂਸ ਬਿਓਰੋ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ …

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਭੇਟ

ਅਜੀਤਵਾਲ, 28 ਜਨਵਰੀ(ਕੁਲਦੀਪ ਸਿੰਘ ਦੌਧਰ ) ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 158ਵਾਂ ਜਨਮ ਦਿਵਸ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ। …

ਗਣਤੰਤਰ ਦਿਵਸ ਨੂੰ ਸਮਰਪਿਤ  ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸਿੱਖਿਆ ਵਿਭਾਗ ਦੀ ਝਾਕੀ ਰਹੀ ਖਿੱਚ ਦਾ ਕੇਂਦਰ

ਪਠਾਨਕੋਟ, 28 ਜਨਵਰੀ (ਹਰਪਾਲ ਸਿੰਘ) ਦੇਸ ਦੇ 74 ਵੇਂ ਗਣਤੰਤਰ ਦਿਹਾੜੇ ਨੂੰ ਸਮਰਪਿਤ ਲਮੀਨੀ ਖੇਡ ਮੈਦਾਨ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਠਾਨਕੋਟ ਵੱਲੋਂ ਮੁੱਖ ਮਹਿਮਾਨ ਅ…

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੁੱਖ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ) ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼…

ਪੰਜਾਬ ਪੁਲਸ ਵੱਲੋਂ 2 ਰਾਜਸਥਾਨ ਅਧਾਰਿਤ ਹਥਿਆਰਾਂ ਦੇ ਤਸਕਰਾਂ ਨੂੰ ਫਾਜ਼ਿਲਕਾ ਤੋਂ ਗ੍ਰਿਫਤਾਰ ਕੀਤਾ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓ/ ਮਨਜਿੰਦਰ ਗਿੱਲ) ਖੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ, ਪੰਜਾਬ ਪੁਲਸ ਵੱਲੋਂ 2 ਰਾਜਸਥਾਨ ਅਧਾਰਿਤ ਹਥਿਆਰਾਂ ਦੇ ਤਸਕਰਾਂ ਨੂੰ ਫਾਜ਼ਿਲਕਾ ਤੋਂ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ …

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 500 ਵਾ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਚੰਡੀਗੜ੍ਹ, 28 ਜਨਵਰੀ (ਗੁਰਕਿਰਤ ਜਗਰਾਓਂ/ ਮਨਜਿੰਦਰ ਗਿੱਲ) ਅੱਜ ਪ੍ਰਭਾਵਸ਼ਾਲੀ ਸਮਾਗਮ ਦੌਰਾਨ 500ਵਾਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਿਪਤ ਕਰਨ ਮੌਕੇ ਆਪਣੇ ਸੰਬੋਧਨ ਵਿਚ ਮੁੱਖ ਮੰਤਰੀ ਭਗਵੰਤ ਮਾਨ ਜਿਨ੍ਹਾਂ ਨਾਲ ਦਿੱਲੀ ਦੇ ਮੁੱਖ ਮ…

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ- ਐਡਵੋਕੇਟ ਧਾਮੀ

ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਯੂਐਨਓ ਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਲਿਜਾਇਆ ਜਾਵੇਗਾ  ਰਾਮ ਰਹੀਮ ’ਤੇ ਸਰਕਾਰੀ ਮਿਹਰਬਾਨੀ ਵਿਰੁੱਧ ਸ਼੍ਰੋਮਣੀ ਕਮੇਟੀ ਵੱਲੋਂ ਹਾਈਕੋਰਟ ਜਾਣ ਦਾ ਫੈਸਲਾ  ਮਹਾਰਾਜਾ ਰਿਪੁਦਮਨ ਸਿੰਘ…

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਮੌਕੇ ਲਹਿਰਾਇਆ ਤਿਰੰਗਾ

ਮਾਨ ਸਰਕਾਰ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵਚਨਬੱਧ - ਕੈਬਨਿਟ ਮੰਤਰੀ ਸ. ਹਰਭਜਨ ਸਿੰਘ 27 ਜਨਵਰੀ ਨੂੰ ਜ਼ਿਲ੍ਹਾ ਗੁਰਦਾਸਪੁਰ ਦੀਆਂ ਸਮੂਹ ਵਿਦਿਅਕ ਸੰਸਥਾਵਾਂ ਵਿੱਚ ਛੁੱਟੀ ਦਾ ਐਲਾਨ ਗੁਰਦਾਸਪੁਰ, 26 ਜਨਵਰੀ (ਹਰਪਾਲ ਸਿੰਘ ਦ…

ਪੰਜਾਬ ਨਾਨ ਗਜਟਿਡ ਫਾਰੈਸਟ ਆਫੀਸਰਜ਼ ਯੂਨੀਅਨ (ਰਜਿ.) ਸੂਬਾ ਕਮੇਟੀ

ਚੰਡੀਗੜ੍ਹ, 26 ਜਨਵਰੀ (ਹਰਪਾਲ ਸਿੰਘ ਦਿਓਲ )ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਮੰਗ ਪੱਤਰਾਂ/ਮੁਲਾਕਾਤਾਂ ਅਤੇ ਮੀਟਿੰਗਾਂ ਦੇ ਦੌਰ ਤੋ ਬਾਅਦ ਮਾਣਯੋਗ ਵਣ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ, ਪੰਜਾਬ ਜੀ ਵੱਲੋਂ ਜਥੇਬੰਦੀ ਦੀ ਮੰਗ …

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ

ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲ਼ੋਂ ਜੀਂਦ ਵਿਖੇ ਮਹਾਂ ਕਿਸਾਨ ਪੰਚਾਇਤ ਵਿੱਚ ਪੰਜਾਬ ਦੇ 20 ਜ਼ਿਲ੍ਹਿਆਂ ਤੋਂ ਹਜ਼ਾਰਾਂ ਔਰਤਾਂ ਸਮੇਤ ਦਹਿ ਹਜ਼ਾਰਾਂ ਕਿਸਾਨ ਮਜ਼ਦੂਰ ਹੋਏ ਸ਼ਾਮਲ ਚੰਡੀਗੜ੍ਹ 26 ਜਨਵਰੀ (ਗੁਰਕਿਰਤ ਜਗਰਾਓ…

ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਮੋਗਾ ਵਿਖੇ ਇੰਦਰਬੀਰ ਸਿੰਘ ਨਿੱਜਰ ਨੇ ਲਹਿਰਾਇਆ ਤਿਰੰਗਾ

 ਕਿਹਾ! ਜੇਕਰ ਹਰੇਕ ਦੇਸ਼ ਵਾਸੀ ਸੰਵਿਧਾਨ ਮੁਤਾਬਿਕ ਆਪਣੇ ਕਰਤੱਵਾਂ ਦੀ ਪਾਲਣਾ ਕਰੇ ਤਾਂ ਇਹ ਹੀ ਅਜ਼ਾਦੀ ਘੁਲਾਟੀਆਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ ਪੰਜਾਬ ਵਾਸੀਆਂ ਨੂੰ ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ ਦਾ…

ਬਾਬਾ ਦੀਪ ਸਿੰਘ ਜੀ ਜਨਮ-ਦਿਨ ’ਤੇ ਵਿਸ਼ੇਸ਼ ✍️ ਕਰਨੈਲ ਸਿੰਘ ਐੱਮ.ਏ

ਸੀਸ ਤਲੀ ਤੇ ਰੱਖ ਕੇ ਲੜਨ ਵਾਲੇ ਬਾਬਾ ਦੀਪ ਸਿੰਘ ਜੀ ਬਾਬਾ ਦੀਪ ਸਿੰਘ ਜੀ ਦਾ ਜਨਮ 26 ਜਨਵਰੀ ਸੰਨ 1682 ਈ: ਨੂੰ ਪਿਤਾ ਭਾਈ ਭਗਤਾ ਜੀ ਅਤੇ ਮਾਤਾ ਜਿਉੂਣੀ ਜੀ ਦੇ ਘਰ ਪਿੰਡ ਪਹੂਵਿੰਡ ਜ਼ਿਲ੍ਹਾ ਤਰਨਤਾਰਨ (ਪੰਜਾਬ) ਵਿਖੇ ਹੋਇਆ। ਦੋਵੇਂ …

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੱਡੀ ਰਾਹਤ ਹਾਈ ਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ

ਚੰਡੀਗੜ੍ਹ, 25 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ ) ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਹਾਈ ਕੋਰਟ ਨੇ ਬੁੱਧਵਾਰ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਨੂੰ ਇਸ ਮਾਮਲੇ ’ਚ ਰੈਗੂਲਰ…

ਨਵਜੋਤ ਸਿੱਧੂ ਅੱਜ ਨਹੀਂ ਹੋਣਗੇ ਰਿਹਾਅ, ਰਾਜ ਭਵਨ ਨਹੀਂ ਗਈ ਕੈਦੀਆਂ ਦੀ ਰਿਹਾਈ ਦੀ ਫਾਈਲ

ਚੰਡੀਗੜ੍ਹ, 25 ਜਨਵਰੀ (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ )  ਚੰਗੇ ਵਿਹਾਰ ਵਾਲੇ ਕੈਦੀਆਂ ਨੂੰ ਗਣਤੰਤਰ ਦਿਵਸ ’ਤੇ ਪੰਜਾਬ ਸਰਕਾਰ ਵੱਲੋਂ ਰਿਹਾਅ ਕਰਨ ਵਾਲੀ ਫਾਈਲ ਬੁੱਧਵਾਰ ਨੂੰ ਵੀ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੋਲ ਨਹੀਂ ਭੇਜੀ ਗ…

ਜਨਮਦਿਨ ✍️ ਕਰਮਜੀਤ ਕੌਰ-ਸ਼ਹਿਰ-ਮਲੋਟ

ਪੈਸੇ ਜਾਂ ਕੋਈ ਗਿਫ਼ਟ ਨਾ ਮੰਗਾਂ ਪਰ ਮੰਗਣੋਂ ਭੋਰਾ ਨਾ ਸੰਗਾਂ ਦੇ ਦਿਓ ਬਸ ਦਿਲੋਂ ਦੁਆਵਾਂ ਹੌਂਸਲੇ ਨਾਲ ਜਿਉਂਦੀ ਜਾਵਾਂ।   ਵਧੀਆ ਲਿਖ-ਲਿਖ ਲਿਖਤਾਂ ਪਾਵਾਂ ਪਿਆਰ ਤੁਹਾਡੇ ਤੋਂ ਪਾਉਂਦੀ ਜਾਵਾਂ ਵਧੀਆ ਲੰਘਿਆ …

ਜ਼ਿਲ੍ਹਾ ਫ਼ਾਜ਼ਿਲਕਾ ਦੇ ਤਿੰਨ ਪ੍ਰਿੰਸੀਪਲ ਸਿਖਲਾਈ ਲਈ ਜਾਣਗੇ ਸਿੰਗਾਪੁਰ

ਅੰਤਰਰਾਸ਼ਟਰੀ ਪੱਧਰ ਦੀ ਸਿਖਲਾਈ ਹੁਨਰ ਵਿਕਾਸ ਵਿੱਚ ਹੋਵੇਗੀ ਸਹਾਈ : ਡਾ. ਬੱਲ,ਪੰਕਜ਼ ਅੰਗੀ ਫਾਜ਼ਿਲਕਾ 25 ਜਨਵਰੀ (ਰਣਜੀਤ ਸਿੱਧਵਾਂ) : ਸਿੱਖਿਆ ਪੰਜਾਬ ਸਰਕਾਰ ਦੇ ਏਜੰਡੇ ਦਾ ਮੁੱਖ ਹਿੱਸਾ ਹੈ। ਭਗਵੰਤ ਮਾਨ ਸਰਕਾਰ ਪਹਿਲੇ ਦਿਨ ਤੋ…

ਡੀਜੀਪੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਲੁਧਿਆਣਾ ਪੁਲਿਸ ਦੇ 76 ਪੁਲਿਸ ਅਧਿਕਾਰੀਆਂ ਨੂੰ ਮਿਲੀ ਤਰੱਕੀ 

ਲੁਧਿਆਣਾ 25 ਜਨਵਰੀ (ਰਣਜੀਤ ਸਿੱਧਵਾਂ)  ਡੀਜੀਪੀ ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੀਪੀ ਲੁਧਿਆਣਾ ਨੇ ਲੁਧਿਆਣਾ ਪੁਲਿਸ ਦੇ 76 ਪੁਲਿਸ ਅਧਿਕਾਰੀਆਂ (2 ਇੰਸਪੈਕਟਰ ਵਜੋਂ, 35 ਨੂੰ ਐਸਆਈ ਅਤੇ 39 ਏਐਸਆਈ ਵਜੋਂ) ਨੂੰ ਗਣਤੰਤਰ ਦਿਵਸ …

ਸੰਵੇਦਨਾ ਭਰਪੂਰ ਅਤੇ ਪ੍ਰੇਰਣਾਦਾਇਕ ਰਿਹਾ ਪੂਨਮ ਸਿੰਘ ( ਪ੍ਰੀਤਲੜੀ ) ਜੀ ਨਾਲ ਸਿਰਜਣਾ ਦੇ ਆਰ ਪਾਰ ਅੰਤਰਰਾਸ਼ਟਰੀ ਵੈਬੀਨਾਰ 

ਬਰਨਾਲਾ, 25 ਜਨਵਰੀ  ( ਅਵਤਾਰ ਸਿੰਘ ਰਾਏਸਰ )  ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ ਸਰਬਜੀਤ ਕੌਰ ਸੋਹਲ ਜੀ ਅਤੇ ਅੰਤਰਰਾਸ਼ਟਰੀ ਸਾਹਿਤਕ ਸਾਂਝਾ ਦੇ ਸੰਸਥਾਪਕ ਰਮਿੰਦਰ ਰੰਮੀ ਦੀ ਯੋਗ ਅਗਵਾਈ ਵਿੱਚ ਔਨਲਾਈਨ ਮਹੀਨਾਵਾਰ ਪ੍ਰੋਗਰਾਮ ਸਿਰ…