ਬਾਬਾ ਅਵਤਾਰ ਸਿੰਘ ਮੁਖੀ ਸੰਪਰਦਾਇ ਬਿਧੀ ਚੰਦ ਜਥੇਦਾਰ ਦਾਦੂਵਾਲ ਦੀ ਮਾਤਾ ਦੇ ਅਕਾਲ ਚਲਾਣੇ ਤੇ ਦੁੱਖ ਪ੍ਰਗਟ ਕਰਨ ਪੁੱਜੇ
ਤਲਵੰਡੀ ਸਾਬੋ 11 ਦਸੰਬਰ (ਗੁਰਜੰਟ ਸਿੰਘ ਨਥੇਹਾ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਮਾਤਾ ਦੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਜਾਣ ਤੋਂ ਬਾਅਦ ਸਿੱਖ ਕੌਮ ਦੀਆਂ ਵੱਡੀਆਂ ਧਾਰਮਿਕ…