ਹੋਲੇ ਮਹੱਲੇ ਦੀਆਂ ਤਿਆਰੀਆਂ ਲਈ ਬੁੱਢਾ ਦਲ ਸਮੇਤ ਨਿਹੰਗ ਸਿੰਘ ਦਲਾਂ ਨੇ ਆਪੋ ਆਪਣੀਆਂ ਛਾਉਣੀਆਂ ‘ਚ ਲਾਏ ਡੇਰੇ
ਸ੍ਰੀ ਅਨੰਦਪੁਰ ਸਾਹਿਬ:- 19 ਮਾਰਚ (ਗੁਰਕੀਰਤ ਜਗਰਾਉਂ/ ਮਨਜਿੰਦਰ ਗਿੱਲ ) ਅਨੰਦਾਂ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖਾਲਸਾ ਪੰਥ ਵੱਲੋਂ ਮਨਾਇਆ ਜਾਂਦਾ ਹੋਲੇ ਮਹੱਲੇ ਦੀਆਂ ਤਿਆਰੀਆਂ ਸਮੁੱਚੇ ਨਿਹੰਗ ਸਿੰਘ ਦਲਾਂ ਅਤੇ ਸੰਪਰਦਾਵ…