ਭੇਦਭਰੇ ਹਲਾਤਾ ਵਿਚ ਪਾਠੀ ਸਿੰਘ ਦੀ ਮੌਤ
ਹਠੂਰ,7,ਸਤੰਬਰ-(ਕੌਸ਼ਲ ਮੱਲ੍ਹਾ)-ਇਲਾਕੇ ਦੇ ਪਿੰਡ ਝੋਰੜਾ ਦੇ ਇੱਕ ਪਾਠੀ ਸਿੰਘ ਦੀ ਭੇਦਭਰੇ ਹਲਾਤਾ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਦੇ ਨਜਦੀਕੀ ਰਿਸਤੇਦਾਰ ਤਰਕਸੀਲ ਆਗੂ ਗੁਰ…
ਹਠੂਰ,7,ਸਤੰਬਰ-(ਕੌਸ਼ਲ ਮੱਲ੍ਹਾ)-ਇਲਾਕੇ ਦੇ ਪਿੰਡ ਝੋਰੜਾ ਦੇ ਇੱਕ ਪਾਠੀ ਸਿੰਘ ਦੀ ਭੇਦਭਰੇ ਹਲਾਤਾ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਨੌਜਵਾਨ ਦੇ ਨਜਦੀਕੀ ਰਿਸਤੇਦਾਰ ਤਰਕਸੀਲ ਆਗੂ ਗੁਰ…
ਮਾਹਿਰਾਂ ਤੇ ਡਾਕਟਰਾਂ ਨਾਲ ਮਸ਼ਵਰੇ ਤੋਂ ਬਾਅਦ ਘੋੜਾ ਮੰਡੀ ਲਗਾਉਣ ਦਾ ਮੰਤਰੀ ਵੱਲੋਂ ਭਰੋਸਾ ਜਗਰਾਉਂ , (ਮਨਜਿੰਦਰ ਗਿੱਲ /ਗੁਰਕੀਰਤ ਜਗਰਾਉਂ) ਦਸ਼ਮੇਸ਼ ਰਾਈਡਿੰਗ ਕਲੱਬ ਜਗਰਾਉਂ, ਸਮੂਹ ਘੋੜਾ ਪਾਲਕ ਅਤੇ ਵਪਾਰੀਆਂ ਵੱਲੋਂ ਹਲਕਾ ਜਗਰਾਉ…
" ਜੱਚਾ ਬੱਚਾ ਦੀ ਤੰਦਰੁਸਤੀ ਲਈ ਜਾਂਚ ਅਤੇ ਟੀਕਾਕਰਨ ਕੈਂਪ" ਮਿਤੀ 06-09-2022 ਮੰਗਲਵਾਰ ਨੂੰ ਸਵੇਰੇ 09-30 ਤੋਂ ਦੁਪਹਿਰ 01-30 ਤੱਕ,ਗੁਰਦੁਆਰਾ ਸ੍ਰੀ ਭਜਨਗੜ੍ਹ ਸਾਹਿਬ ਮੋਤੀ ਬਾਗ ਗਲੀ ਨੰਬਰ 3 ਕੱਚਾ ਮਲਕ ਰੋਡ ਜਗਰਾਉਂ ਵਿਖੇ,"…
ਜਗਰਾਉਂ (ਬਲਦੇਵ ਸਿੰਘ, ਸੁਨੀਲ ਕੁਮਾਰ) ਅੱਜ 5 ਸਤੰਬਰ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਚਹੱਤਰ ਅਧਿਆਪਕਾਂ ਨੂੰ ਸ਼੍ਰੀ ਆਨੰਦਪੁਰ ਸਾਹਿਬ ਵਿਖੇ, ਮਾਣਯੋਗ ਮੁੱਖ ਮੰਤਰੀ ਜੀ ਅਤੇ ਸਿੱਖਿਆ ਮੰਤਰੀ ਜੀ ਦੀ ਰਹਿਨੁਮਾਈ ਹੇਠ ਸਟੇਟ ਅਵਾਰਡ ਦਿੱਤ…
ਜਗਰਾਉਂ (ਅਮਿਤ ਖੰਨਾ )ਅੱਜ ਡੀ.ਏ.ਵੀ ਸੈਂਟਨਰੀ ਪਬਲਿਕ ਸਕੂਲ, ਜਗਰਾਉਂ ਵਿਖੇ ਅਧਿਆਪਕ ਦਿਵਸ ਬੜੇ ਹੀ ਜ਼ੋਰ-ਸ਼ੋਰ ਨਾਲ ਮਨਾਇਆ ਗਿਆ। ਇਸ ਮੌਕੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਧਿਆਪਕ ਬਣਕੇ ਦਿਨ ਦੀ ਸ਼ੁਰੂਆਤ ਕੀਤੀ । ਪ੍ਰਾਥਨਾ ਸ…
ਜਗਰਾਉ 5 ਸਤੰਬਰ(ਅਮਿਤਖੰਨਾ)ਖ਼ਾਲਸਾ ਏਡ ਵੱਲੋਂ ਜਿੱਥੇ ਮੁਸੀਬਤਾਂ ਵਿਚ ਘਿਰੇ ਦੁਨੀਆ ਭਰ ਦੇ ਲੋਕਾਂ ਨੂੰ ਰਾਹਤ ਪਹੁੰਚਾ ਕੇ ਸਿੱਖ ਕੌਮ ਦਾ ਨਾਂ ਉੱਚਾ ਕਰਨ ਵਾਲੀ ਸੰਸਥਾ ਵੱਲੋਂਹੁਣ ਦੇਸ਼ ਭਰ ਵਿੱਚ ਲੋੜਵੰਦ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ…
ਜਗਰਾਉ 5 ਸਤੰਬਰ(ਅਮਿਤਖੰਨਾ)ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਅਧਿਆਪਕ ਦਿਵਸ ਮੌਕੇ ਤੇ ਸਪਰਿੰਗ ਡਿਊ ਪਬਲਿਕ ਸਕੂਲ ਵਿਖੇ ਵਿਸ਼ੇਸ ਤੋਰ ਤੇ ਅਧਿਆਪਕ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਜਿਸ ਸਮਾਗਮ ਵਿੱਚ ਬਾਰਵੀਂ ਕਲਾਸ ਦੇ ਵਿਿਦਆਰਥੀਆਂ …
ਸ਼ੁਕਰੀਆ -ਸੰਵਿਧਾਨ ਸਦਕਾ ਲੱਖਾਂ ਵਿਅਕਤੀਆਂ , ਲੱਖਾਂ ਔਰਤਾਂ, ਨੇ 'ਅਧਿਆਪਕ' ਬਣਨ ਦਾ 'ਰੁਤਬਾ' ਪਾਇਆ ! ਮਨੂ-ਸਿਮਰਤੀ ਨੇ ਮਨੁੱਖ, ਮਨੁੱਖ ਵਿੱਚ ਵਿਤਕਰਾ ਪਾਇਆ! ਬਹੁਤਿਆਂ ਨੂੰ ਨੀਵੇਂ …
ਬਾਬਾ ਜੀਵਨ ਸਿੰਘ ਤੇਰਾ ਕੌਣ ਦੇਊਗਾ ਦੇਣਾ! ਗੁਰੂ ਤੇਗ ਬਹਾਦਰ ਦਾ ਸੀਸ ਉਠਾ ਕੇ, ਆਪਣੇ ਬਾਪ ਦਾ ਸੀਸ ਕਟਾਕੇ ! ਚਾਂਦਨੀ ਚੌਕ ਵਿਚ ਰਖਵਾਉਣਾ! ਚਾਂਦਨੀ ਚੌਕ 'ਚੋਂ ਸੀਸ ਉਠਾ ਕੇ, ਹਿੱਕ ਨਾਲ ਲਾ ਕੇ,…
ਵੱਖ-ਵੱਖ ਖੇਤਰਾਂ ਵਿੱਚ ਵਧੀਆ ਕਾਰਗੁਜ਼ਾਰੀ ਵਾਲੇ 5 ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਚੇਅਰਮੈਨ ਪ੍ਰੋ.ਬੀਰ ਇੰਦਰ ਸਰਾਂ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਦੀ ਯੋਗ ਅਗਵਾਈ ਵਿੱਚ ਅਧ…
ਜਥੇਬੰਦੀ ਦੇ ਵਿਸਥਾਰ ਸਬੰਧੀ ਕੀਤੀਆਂ ਵਿਚਾਰਾਂ ... 12 ਅਗਸਤ ਦੇ ਫਰੀ ਮੈਡੀਕਲ ਕੈਂਪ ਦੇ ਸਫ਼ਲਤਾਪੂਰਵਕ ਸੰਪੰਨ ਹੋਣ ਤੇ ਡਿਓੋੂਟੀ ਡਾਕਟਰਾਂ ਨੂੰ ਮੁਬਾਰਕਬਾਦ ਪੇਸ਼... ਮਹਿਲ ਕਲਾਂ 05 ਅਗਸਤ (ਡਾਕਟਰ ਸੁਖਵਿੰਦਰ ਸਿੰਘ ) ਮੈਡ…
ਜਗਰਾਉ,ਹਠੂਰ,5,ਸਤੰਬਰ-(ਕੌਸ਼ਲ ਮੱਲ੍ਹਾ)-ਇਲਾਕੇ ਦੀ ਨਾਮ ਨਾਮਵਰ ਸੱਿਖਆਿ ਸੰਸਥਾ ਮੀਰੀ ਪੀਰੀ ਸੀ.ਬੀ.ਐੱਸ.ਸੀ ਸਕੂਲ ਕੁੱਸਾ ਦੇ ਚੇਅਰਮੈਨ ਜਗਜੀਤ ਸੰਿਘ ਯੂ.ਐੱਸ.ਏ ਅਤੇ ਚੇਅਰਪਰਸਨ ਸੁਖਦੀਪ ਕੌਰ ਯੂ.ਐੱਸ.ਏ ਦੀ ਯੋਗ ਅਗਵਾਈ ਹੇਠ ਚਲਾਏ ਜਾ …
ਹਠੂਰ,5,ਸਤੰਬਰ-(ਕੌਸ਼ਲ ਮੱਲ੍ਹਾ)-ਕੁਲੀਆ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਾਗਿਰਦ ਇੰਟਰਨੈਸ਼ਨਲ ਲੋਕ ਗਾਇਕ ਸੁਖਵਿੰਦਰ ਪੰਛੀ ਲੈ ਕੇ ਹਾਜ਼ਰ ਹੈ ਸਿੰਗਲ ਟਰੈਕ ਗੀਤ ‘ਸਾਡਾ ਬਾਪੂ’ਇਸ ਸਬੰਧੀ ਜਾਣਕਾਰੀ ਦਿੰਦਿਆ ਲੋਕ ਗਾਇਕ ਸੁਖਵਿੰਦਰ ਪੰਛ…
ਹਠੂਰ,5,ਸਤੰਬਰ-(ਕੌਸ਼ਲ ਮੱਲ੍ਹਾ)-ਸਫਾਈ ਦਾ ਮਨੁੱਖੀ ਜੀਵਨ ਵਿੱਚ ਬਹੁਤ ਹੀ ਜਿਆਦਾ ਮਹੱਤਵ ਹੈ।ਸਫਾਈ ਨਾਲ ਜਿੱਥੇ ਸਾਡਾ ਤਨ ਸਵੱਛ ਰਹਿੰਦਾ ਹੈ ਓਥੇ ਮਨ ਵੀ ਹਮੇਸਾ ਖੁਸ ਰਹਿੰਦਾ ਹੈ ਅਤੇ ਪ੍ਰਮਾਤਮਾਂ ਦੇ ਨੇੜੇ ਰਹਿੰਦਾ ਹੈ ,ਇਸੇ ਕਰਕੇ ਕਿਹ…
ਮਾਮਲਾ ਪੁਲਿਸ ਅੱਤਿਆਚਾਰ ਤੋਂ ਪੀੜ੍ਹਤ ਪਰਿਵਾਰ ਨੂੰ ਨਿਆਂ ਦੇਣ ਦਾ ਪੱਕਾ ਧਰਨਾ 166ਵੇਂ ਦਿਨ 'ਚ ਸ਼ਾਮਲ਼ ਜਗਰਾਉਂ 4 ਸਤੰਬਰ ( ਮਨਜਿੰਦਰ ਗਿੱਲ / ਗੁਰਕੀਰਤ ਜਗਰਾਉਂ ) ਗਰੀਬ ਪਰਿਵਾਰ ਦੀ ਨੌਜਵਾਨ ਲੜਕੀ ਕੁਲਵੰਤ ਕੌਰ ਅਤੇ ਮਾਤਾ …
ਜਗਰਾਉਂ (ਬਲਦੇਵ ਸਿੰਘ, ਸੁਨੀਲ ਕੁਮਾਰ)ਇਲਾਕੇ ਦੀ ਨਾਮਵਰ ਸੰਸਥਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸ਼ੇਰਪੁਰ ਕਲਾਂ ਵਿਖੇ ਪ੍ਰਿੰਸੀਪਲ ਸ਼੍ਰੀ ਵਿਨੋਦ ਕੁਮਾਰ ਜੀ 2010 ਤੋਂ ਸੇਵਾਵਾਂ ਨਿਭਾ ਰਹੇ ਹਨ। ਵਿਦਿਆਰਥੀਆਂ ਦੀ ਪੜਾਈ ਦਾ ਪ…
ਹਰ ਵਿਅਕਤੀ ਦੀ ਜ਼ਿੰਦਗੀ ਵਿੱਚ ਅਜਿਹੇ ਉਤਾਰ ਚੜ੍ਹਾਅ ਆਉਂਦੇ ਹਨ ਅਤੇ ਅਜਿਹੇ ਹਾਲਾਤ ਬਣਦੇ ਹਨ ਕਿ ਉਹਨਾਂ ਦਾ ਉਦਾਸ ਹੋ ਜਾਣਾ ਮਨੁੱਖੀ ਸੁਭਾਅ ਅਨੁਸਾਰ ਸੁਭਾਵਿਕ ਹੈ। ਉਦਾਸੀ ਕਈ ਵਾਰੀ ਬਹੁਤ ਥੋੜ੍ਹੇ ਸਮੇਂ ਲਈ ਰਹਿੰਦੀ ਹੈ ਅਤੇ ਕਈ ਵਾਰ ਇ…
5 ਸਤੰਬਰ 2022 ਅਧਿਆਪਕ ਦਿਵਸ ‘ਤੇ ਵਿਸ਼ੇਸ਼ ਸਮਾਜ ਵਿੱਚ ਅਧਿਆਪਕ ਕਿੱਤਾ ਬਹੁਤ ਸਨਮਾਨ ਯੋਗ ਹੈ। ਵਿਸ਼ਵ ਪੱਧਰ ’ਤੇ ਅਧਿਆਪਕ ਵਰਗ ਨੂੰ ਵੱਡਾ ਮਾਣ-ਸਨਮਾਨ ਤੇ ਸਤਿਕਾਰ ਮਿਲਦਾ ਹੈ। ਵਿਦਿਆਰਥੀ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ,ਨੈਤਿਕ ਕਦਰਾ…
ਬਰਨਾਲਾ ਜ਼ਿਲ੍ਹੇ ਦੇ ਪਿੰਡ ਬੀਹਲਾ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਹੈੱਡਮਾਸਟਰ ਹਰਪ੍ਰੀਤ ਸਿੰਘ ਦੀਵਾਨਾ ਨੂੰ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਅਦਾਰਾ ਜਨ ਸ਼ਕਤੀ ਨਿਊਜ਼ ਪੰਜਾਬ ਵੱਲੋਂ ਬਹੁਤ ਬਹੁਤ ਮੁਬਾਰਕਾਂ ਫੋਟ…
ਅਧਿਆਪਕ ਹਰਨਰਾਇਣ ਸਿੰਘ ਦਾ ਪੜ੍ਹਾਈ ਦੇ ਨਾਲ ਨਾਲ ਸਵੱਦੀ ਖੁਰਦ ਦੇ ਵਾਸੀਆਂ ਵਿਚ ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਵਾਤਾਵਰਣ ਪਤੀ ਦਾ ਯੋਗਦਾਨ ਪਾਇਆ ਜਾ ਰਿਹਾ ਹੈ ਜੋ ਸ਼ਲਾਘਾਯੋਗ ਹੈ - ਸਾਬਕਾ ਸਰਪੰਚ ਜੋਰਾ ਸਿੰਘ ਪਿੰਡ ਸਵੱਦ…