ਪੰਜਾਬ

ਪੰਜਾਬੀ ਲਿਖਾਰੀ ਸਭਾ ਮਕਸੂਦੜਾ ਦਾ ਸਲਾਨਾ ਸਮਾਗਮ

ਮਾਛੀਵਾੜਾ ਸਾਹਿਬ, 10 ਮਾਰਚ (ਬਲਬੀਰ ਸਿੰਘ ਬੱਬੀ   ਪੰਜਾਬੀ ਲਿਖਾਰੀ ਸਭਾ ਮਕਸੂਦੜਾ ਵੱਲੋਂ, ਸਲਾਨਾ ਸਮਾਗਮ ਅਤੇ ਸਨਮਾਨ ਸਮਾਰੋਹ, ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਪੂਰੇ ਉਤਸ਼ਾਹ ਨਾਲ ਕਰਵਾਇਆ ਗਿਆ, ਜਿਸ ਵਿੱਚ ਸੌ ਦੇ ਕਰੀਬ ਸਾਹਿਤ…

ਪੀੜਤ ਪਰਿਵਾਰਾਂ ਨੂੰ ਨਿਆਂ ਕਦੋਂ ਮਿਲੇਗਾ ? 

ਸੰਘਰਸ਼ ਕਮੇਟੀ ਦੀ ਹੋਈ ਮੀਟਿੰਗ, 23 ਮਾਰਚ ਧਰਨੇ 'ਚ ਮਨਾਉਣ ਦਾ ਫੈਸਲਾ  ਜਗਰਾਉਂ,  9 ਮਾਰਚ (ਕੁਲਦੀਪ ਸਿੰਘ ਕੋਮਲ ਮੋਹਿਤ ਗੋਇਲ) ਪੁਲਿਸ ਮੁਲਾਜ਼ਮਾਂ ਵਲੋਂ ਥਾਣੇ ਵਿੱਚ ਕਰੰਟ ਲਗਾ ਕੇ ਮਾਰ ਮੁਕਾਈ ਮ੍ਰਿਤਕਾ ਕੁਲਵੰਤ ਕੌਰ ਰਸੂਲਪੁਰ …

ਭਾਕਿਯੂ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਔਰਤ ਦਿਵਸ ਮੌਕੇ ਬਰਨਾਲਾ ਵਿਖੇ ਜੁੜੀਆਂ ਹਜ਼ਾਰਾਂ ਔਰਤਾਂ, ਕਿਸਾਨ ਲਹਿਰ ਨੂੰ ਬੁਲੰਦੀਆਂ 'ਤੇ ਪਹੁੰਚਾਉਣ ਲਈ 14 ਮਾਰਚ ਨੂੰ ਦਿੱਲੀ ਚੱਲੋ ਪ੍ਰੋਗਰਾਮ ਵਿੱਚ ਵਧ ਚੜ੍ਹ ਕੇ ਜਾਣ ਦਾ ਕੀਤਾ ਐਲਾਨ

ਬਰਨਾਲਾ 8 ਮਾਰਚ ( ਬਿਊਰੋ  ) ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਦੇ ਸੱਦੇ 'ਤੇ ਅੱਜ ਇੱਥੇ ਦਾਣਾ ਮੰਡੀ ਵਿੱਚ ਮਨਾਏ ਗਏ ਔਰਤ ਦਿਵਸ ਮੌਕੇ ਹਜ਼ਾਰਾਂ ਦੀ ਤਾਦਾਦ ਵਿੱਚ ਔਰਤਾਂ ਸ਼ਾਮਲ ਹੋਈਆਂ। ਗੀਤਕਾਰ ਔਰਤਾਂ ਵੱਲੋਂ ਅਗਾਂਹ ਵਧੂ ਗੀ…

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕ ਕੋਟਲੀ ਨੂੰ ਵਰਤੀ ਗਈ ਭੱਦੀ ਸ਼ਬਦਾਵਲੀ ਬਰਦਾਸ਼ਤ ਨਹੀਂ ਹੋਵੇਗੀ-ਕਾਲਾ ਢਿੱਲੋ

ਬਰਨਾਲਾ/ਮਹਿਲ ਕਲਾਂ 08ਮਾਰਚ ਗੁਰਸੇਵਕ ਸਿੰਘ ਸਹੋਤਾ)-ਦਲਿਤ ਭਾਈਚਾਰੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਵਿਰੁੱਧ ਵਰਤੀ ਗਈ ਭੱਦੀ ਸ਼ਬਦਾਵਲੀ ਦੀ ਨਿਖੇਧੀ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਜਿਲਾ ਬਰਨਾਲਾ ਦੇ ਪ੍ਰਧਾਨ ਕੁਲਦੀਪ ਸਿੰਘ ਕਾ…

ਮਹਿਲ ਖੁਰਦ ਦੇ ਨੌਜਵਾਨ ਦੀ ਇਟਲੀ ਚ ਦਿਲ ਦਾ ਦੌਰਾ ਪੈਣ ਕਾਰਨ ਮੌਤ

ਬਰਨਾਲਾ/ਮਹਿਲ ਕਲਾਂ08(ਗੁਰਸੇਵਕ ਸਿੰਘ ਸੋਹੀ)-ਜਿਲ੍ਹਾ ਬਰਨਾਲਾ ਅਧੀਨ ਪੈਂਦੇ ਪਿੰਡ ਮਹਿਲ ਖੁਰਦ ਇੱਕ ਨੌਜਵਾਨ ਦੀ ਇਟਲੀ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ  ਸਵਰਨ ਸਿੰਘ (37) ਸਾਲ ਪਿੰਡ ਮਹਿਲ ਖੁਰ…

ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਨਨਕਾਣਾ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸ਼ਹੀਦੀ ਜੰਡ ਹੇਠ ਇਸਤਰੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ ਕੀਤਾ।

ਨਨਕਾਣਾ ਸਾਹਿਬ,8 ਮਾਰਚ (ਜਨ ਸ਼ਕਤੀ ਨਿਊਜ਼ ਬਿਊਰੋ) ਵਰਲਡ ਪੰਜਾਬੀ ਕਾਂਗਰਸ ਵੱਲੋਂ ਸਹਿਜਪ੍ਰੀਤ ਸਿੰਘ ਮਾਂਗਟ ਦੀ ਅਗਵਾਈ ਹੇਠ ਲਾਹੌਰ (ਪਾਕਿਸਤਾਨ) ਗਏ ਪੰਜਾਬੀ ਲੇਖਕਾਂ ਦੇ ਵਿਸ਼ਾਲ ਵਫ਼ਦ ਵੱਲੋਂ ਅੱਜ ਨਨਕਾਣਾ ਸਾਹਿਬ ਵਿਖੇ ਮੱਥਾ ਟੇ…

ਹੰਢਿਆਇਆ ਦੇ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ: ਮੀਤ ਹੇਅਰ

ਬਰਨਾਲਾ, 6 ਮਾਰਚ ( ਗੁਰਸੇਵਕ ਸੋਹੀ ) ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਹੰਢਿਆਇਆ ਦੇ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦੇ ਨਵੀਨੀਕਰਨ ਲਈ 32.50 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਟੇਡੀਅਮ …

ਸੰਯੁਕਤ ਮੋਰਚੇ ਦੀ ਕਾਲ ਤੇ ਦਿੱਲੀ 13 ਮਾਰਚ ਨੂੰ ਬੀਕੇਯੂ ਰਾਜੇਵਾਲ ਦਾ ਵੱਡਾ ਜੱਥਾ ਹੋਵੇਗਾ ਰਵਾਨਾ।

ਬਰਨਾਲਾ/ ਮਹਿਲ ਕਲਾਂ 6 ਮਾਰਚ ( ਗੁਰਸੇਵਕ ਸੋਹੀ ) ਅੱਜ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਬਲਵੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਹੋਈ ਉਹਨਾਂ ਕਿਹਾ ਕਿ ਸੰਯੁਕਤ ਮੋਰਚੇ ਦੀ ਕਾਲ ਤੇ 13 ਮਾਰਚ ਸ…

ਦਸਤਾਰ ਮੁਕਾਬਲੇ 31 ਮਾਰਚ ਨੂੰ ਝੰਡਾ ਗਰਾਊਂਡ ਰਾਜਪੁਰੇ ਵਿਖੇ- ਸਿਮਰਨਜੋਤ ਸਿੰਘ ਖਾਲਸਾ

ਬਠਿੰਡਾ/ਤਲਵੰਡੀ ਸਾਬੋ, 06 ਮਾਰਚ (ਗੁਰਜੰਟ ਸਿੰਘ ਨਥੇਹਾ)- ਦਸਤਾਰ-ਏ-ਖਾਲਸਾ ਰਾਜਪੁਰਾ ਕੈਲੇਫੋਰਨੀਆ ਵੱਲੋਂ ਬਹੁਤ ਹੀ ਵੱਡੇ ਪੱਧਰ 'ਤੇ ਦਸਤਾਰ, ਦੁਮਾਲਾ, ਲੰਮੇ ਕੇਸ ਅਤੇ ਲੰਮੇ ਦਾਹੜੇ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਇਹਨਾਂ ਮੁ…

ਭਾਕਿਯੂ ਉਗਰਾਹਾਂ ਨੇ ਤਲਵੰਡੀ ਸਾਬੋ ਤਹਿਸੀਲ ਕੰਪਲੈਕਸ 'ਚ ਧਰਨਾ ਲਗਾ ਕੇ ਕਿਸਾਨ ਦੀ ਕੁਰਕੀ ਰੁਕਵਾਈ।

ਤਲਵੰਡੀ ਸਾਬੋ, 06 ਮਾਰਚ ਗੁਰਜੰਟ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਵੱਲੋਂ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਤਲਵੰਡੀ ਸਾਬੋ ਦੇ ਸਾਹਮਣੇ ਧਰਨਾ ਲਗਾ ਕੇ ਚੱਠੇਵਾਲ…

ਭਾਕਿਯੂ ਉਗਰਾਹਾਂ ਨੇ ਤਲਵੰਡੀ ਸਾਬੋ ਤਹਿਸੀਲ ਕੰਪਲੈਕਸ 'ਚ ਧਰਨਾ ਲਗਾ ਕੇ ਕਿਸਾਨ ਦੀ ਕੁਰਕੀ ਰੁਕਵਾਈ।

ਤਲਵੰਡੀ ਸਾਬੋ, 06 ਮਾਰਚ ਗੁਰਜੰਟ ਨਥੇਹਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਤਲਵੰਡੀ ਸਾਬੋ ਵੱਲੋਂ ਬਲਾਕ ਪ੍ਰਧਾਨ ਬਹੱਤਰ ਸਿੰਘ ਨੰਗਲਾ ਦੀ ਅਗਵਾਈ ਹੇਠ ਤਹਿਸੀਲ ਕੰਪਲੈਕਸ ਤਲਵੰਡੀ ਸਾਬੋ ਦੇ ਸਾਹਮਣੇ ਧਰਨਾ ਲਗਾ ਕੇ ਚੱਠੇਵਾਲ…

ਮੈਡੀਕਲ ਪ੍ਰੈਕਟੀਸ਼ਨ ਐਸੋਸੀਏਸ਼ਨ (ਰਜਿ.) ਦੀ ਹੋਈ ਮਹੀਨਾਵਾਰ ਮੀਟਿੰਗ।

ਤਲਵੰਡੀ ਸਾਬੋ, 06 ਮਾਰਚ (ਗੁਰਜੰਟ ਸਿੰਘ ਨਥੇਹਾ)- ਮੈਡੀਕਲ ਪ੍ਰੈਕਟੀਸ਼ਨਰ ਐਸੋਸ਼ੀਏਸ਼ਨ ਤਲਵੰਡੀ ਸਾਬੋ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਗੁਰਮੇਲ ਸਿੰਘ ਘਈ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਫੂਲ ਨ…

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਵਿਖੇ ਪੁਸਤਕ ਮੇਲੇ ਦਾ ਆਗਾਜ਼

ਤਲਵੰਡੀ ਸਾਬੋ, 6 ਮਾਰਚ (ਗੁਰਜੰਟ ਸਿੰਘ ਨਥੇਹਾ)-ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਗੁਰੂ ਕਾਸ਼ੀ ਸ਼ੋਸ਼ਲ ਸਾਇੰਸਜ਼ ਅਤੇ ਭਾਸ਼ਾਵਾਂ ਵਿਭਾਗ ਵੱਲੋਂ 3 ਰੋਜ਼ਾ ਦੂਜਾ ਦਮਦਮਾ ਸਾਹਿਬ ਸਾਹਿਤਕ ਮੇਲੇ ਦਾ ਆ…

ਮੁੱਖ ਮੰਤਰੀ ਨੇ ਆਪਣੇ ਬੁਰੇ ਵਿਹਾਰ ਨਾਲ ਵਿਧਾਨ ਸਭਾ ਦਾ ਮਾਣ ਸਤਿਕਾਰ ਹੀ ਨਹੀਂ ਘਟਾਇਆ ਬਲਕਿ ਔਰਤਾਂ ਜਾਂ ਪੁਰਾਣੀ ਪੈਨਸ਼ਨ ਸਕੀਮ ਲਈ ਸੂਬੇ ਦੇ ਬਜਟ ਵਿਚ ਫੰਡ ਨਾ ਰੱਖ ਕੇ ਪੰਜਾਬੀਆਂ ਨਾਲ ਵੱਡਾ ਧਰੋਹ ਕਮਾਇਆ- ਹਰਸਿਮਰਤ ਕੌਰ ਬਾਦਲ

ਤਲਵੰਡੀ ਸਾਬੋ, 6 ਮਾਰਚ (ਗੁਰਜੰਟ ਸਿੰਘ ਨਥੇਹਾ)- ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮਪੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਬੁਰੇ ਵਿਹਾਰ ਨਾਲ…

ਇਸਤਰੀ ਅਕਾਲੀ ਦਲ ਨੇ ਪਿੰਡ ਸੰਗਤ ਖੁਰਦ ਵਿਖੇ ਕੀਤੀ ਮੀਟਿੰਗ

ਤਲਵੰਡੀ ਸਾਬੋ , 6 ਮਾਰਚ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਵੱਲੋਂ ਅੱਜ ਇਥੋਂ ਨੇੜਲੇ ਪਿੰਡ ਸੰਗਤ ਖੁਰਦ ਵਿਖੇ ਵਿਖੇ ਮੀਟਿੰਗ ਕੀਤੀ ਗਈ। ਜਿਸ ਦੌਰਾਨ ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਹਰਗੋਬਿੰਦ ਕੌਰ …

ਭਾਰਤ ਸਰਕਾਰ ਦੁਆਰਾ ਦੋਰਾਹਾ ਰੇਲਵੇ ਕ੍ਰਾਸਿੰਗ ਤੇ 70 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਰੇਲਵੇ ਓਵਰ ਬ੍ਰਿਜ ਪ੍ਰੋਜੈਕਟ ਨੂੰ ਮਨਜ਼ੂਰੀ - ਡਾ ਅਮਰ ਸਿੰਘ

 ਰਾਏਕੋਟ, 06 ਮਾਰਚ (ਕੌਸਲ ਮੱਲਾ )ਡਾ: ਅਮਰ ਸਿੰਘ ਸਾਂਸਦ ਸ੍ਰੀ ਫਤਹਿਗੜ੍ਹ ਸਾਹਿਬ ਨੇ ਦੱਸਿਆ ਕਿ 2022 ਤੋਂ ਉਨ੍ਹਾਂ ਦੇ ਲਗਾਤਾਰ ਯਤਨਾਂ ਸਦਕਾ ਭਾਰਤ ਸਰਕਾਰ ਨੇ ਦੋਰਾਹਾ ਵਿਖੇ 4 ਮਾਰਗੀ ਰੇਲ ਓਵਰ ਬ੍ਰਿਜ ਨੂੰ ਮਨਜ਼ੂਰੀ ਦਿੱਤੀ ਸੀ। ਇਹ…

ਸਿਹਤ ਵਿਭਾਗ ਵਲੋ ਕੁਲ 100047 ਬੱਚਿਆ ਨੂੰ ਪੋਲੀਓ ਬੂੰਦਾ ਪਿਲਾਈਆ।

ਸਿਵਿਲ ਸਰਜਨ ਡਾਕਟਰ ਰਾਜੇਸ਼ ਅੱਤਰੀ ਨੇ ਪੋਲੀਓ ਮੁਹਿਮ ਨੂੰ ਕਾਮਯਾਬ ਕਰਨ ਲਈ ਸਿਹਤ ਕਾਮੇ ਅਤੇ ਵਲਾਟੀਅਰਾ ਦੇ ਕੰਮ ਦੀ ਕੀਤੀ ਸ਼ਲਾਘਾ। ਮੋਗਾਜਸਵਿੰਦਰ ਸਿੰਘ ਰੱਖਰਾ   ਸਿਵਿਲ ਸਰਜਨ ਮੋਗਾ ਡਾਕਟਰ ਰਾਜੇਸ਼ ਅੱਤਰੀ ਨੇ ਜਾਣਕਾਰੀ ਦਿੰਦੇ…

ਪੱਤਰਕਾਰ ਕਰਨੈਲ ਸਿੰਘ ਐਮ ਏ ਦਾ ਹੋਇਆ ਮਾਨ ਸਨਮਾਨ

ਗਿਆਨੀ ਕੌਰ ਸਿੰਘ ਜੀ ਕੋਠਾ ਗੁਰੂ, ਲੇਖਕ ਤੇ ਪੱਤਰਕਾਰ ਕਰਨੈਲ ਸਿੰਘ ਐੱਮ.ਏ. ਨੂੰ ਉਹਨਾਂ ਦੇ ਗ੍ਰਹਿ ਕੋਟਕਪੂਰਾ ਵਿਖੇ ਸਿਰੋਪਾਉ, ਲੋਈ, ਪੁਸਤਕਾਂ ਦਾ ਸੈੱਟ ਤੇ ਨਕਦ ਮਾਇਆ ਦੇ ਕੇ ਸਨਮਾਨਿਤ ਕਰਦੇ ਹੋਏ । ਉਹਨਾਂ ਦੇ ਨਾਲ ਭਾਈ ਕੁਲਦੀਪ ਸਿ…

ਗੜੇਮਾਰੀ ਨੇ ਪੰਜਾਬ ਵਿੱਚ ਕਈ ਥਾਂ ਹਲੋ ਬੇਹਾਲ ਕੀਤੇ

ਕੋਟਕਪੂਰਾ ਤੇ ਗੋਨਿਆਣਾ ਮੰਡੀ ਦੇ ਨੇੜਲੇ ਪਿੰਡ ਜੰਡਾਂਵਾਲਾ ਵਿਖੇ  ਮੀਂਹ ਪਿਆ। ਇਸ ਮੌਕੇ ਤੇ ਸਾਡੇ ਪੱਤਰਕਾਰ ਕਰਨੈਲ ਸਿੰਘ ਐੱਮ.ਏ. ਨੇ ਗੜੇਮਾਰੀ ਦੀ ਤਸਵੀਰ  ਕੈਮਰੇ ਵਿੱਚ ਕੈਦ ਕੀਤੀ।

ਪੰਜਾਬ ਦਾ ਸਭ ਤੋਂ ਵੱਡਾ ਖੂਨਦਾਨ ਕੈਂਪ ਅੱਜ ਲੱਗੇਗਾ

ਇਸ ਵਾਰ 2 ਹਜਾਰ ਯੂਨਿਟ ਇਕੱਠੇ ਕਰਨ ਦਾ ਟਿੱਚਾ – ਡਾ. ਹਿੰਦ    ਅਹਿਮਦਗੜ੍ਹ, 03 ਮਾਰਚ (ਸਤਵਿੰਦਰ ਸਿੰਘ ਗਿੱਲ)-ਸਟੇਟ ਐਵਾਰਡੀ ਸੰਸਥਾ ਸੋਸ਼ਲ ਵੈਲਫੇਅਰ ਆਰਗੇਨਾਈਜੇਸ਼ਨ ਵਲੋਂ ਕੱਲ 3 ਮਾਰਚ ਨੂੰ ਲਗਾਏ ਜਾ ਰਹੇ 17ਵੇਂ ਮੈਗਾ ਖੂਨਦਾਨ ਕ…