ਮਜ਼ਦੂਰ ਜਥੇਬੰਦੀਆਂ ਵੱਲੋਂ ਬੀਡੀਪੀਓ ਦਫ਼ਤਰ ਮਹਿਲ ਕਲਾਂ ਅੱਗੇ ਪਿੰਡ ਲੋਹਗੜ੍ਹ ਸਹੋਰ ਗਾਗੇਵਾਲ ਅਤੇ ਕੁਰੜ ਦੇ ਮਜ਼ਦੂਰਾਂ ਨੂੰ ਕੰਮ ਨਾ ਦਿੱਤੇ ਜਾਣ ਨੂੰ ਲੈ ਕੇ ਦਿੱਤਾ ਧਰਨਾ
ਮਹਿਲ ਕਲਾਂ 29 ਅਗਸਤ (ਡਾਕਟਰ ਸੁਖਵਿੰਦਰ ਸਿੰਘ )ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਅਤੇ ਦਿਹਾਤੀ ਮਜ਼ਦੂਰ ਸਭਾ ਨੇ ਸਾਂਝੇ ਤੌਰ ਤੇ ਬਲਾਕ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਲੋਹਗੜ੍ਹ ਸਹੋਰ ਗਾਗੇਵਾਲ ਅਤੇ ਕੁਰਡ…