ਪੰਜਾਬ

ਕੁਲਦੀਪ ਧਾਲੀਵਾਲ ਨੇ ਫਸਲਾਂ ਦੀ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਲਈ ਵੰਡੀਆਂ ਮਸ਼ੀਨਾਂ 'ਚ 150 ਕਰੋੜ ਰੁਪਏ ਦੇ ਘਪਲੇ ਸੰਬੰਧੀ ਵਿਜੀਲੈਂਸ ਜਾਂਚ ਦੇ ਹੁਕਮ

ਚੰਡੀਗੜ੍ਹ 17 ਅਗਸਤ ( ਗੁਰਸੇਵਕ ਸੋਹੀ  ) ਭਗਵੰਤ ਮਾਨ ਸਰਕਾਰ ਵਲੋਂ ਸੂਬੇ 'ਚ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਪਹਿਲੇ ਦਿਨ ਤੋਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ, ਜਿਸ ਦੇ ਚੱਲਦਿਆਂ ਪਹਿਲੀਆਂ ਸਰਕਾਰਾਂ 'ਚ ਲੋਕਾਂ ਦੇ ਪੈਸੇ ਦੀ ਲੁ…

ਅਟਾਰੀ ਸਰਹੱਦ 'ਤੇ ਆਈ.ਸੀ.ਪੀ. 'ਚ ਹੋਇਆ ਧਮਾਕਾ, ਡਰਾਈ ਫਰੂਟ ਦੇ ਟਰੱਕ ਥੱਲੇ ਚੁੰਬਕ ਨਾਲ ਲਮਕਾਇਆ ਗਿਆ ਸੀ ਲੋਹੇ ਦਾ ਡੱਬਾ

ਅੰਮ੍ਰਿਤਸਰ - ਭਾਰਤ ਅਫ਼ਗਾਨਿਸਤਾਨ ਦੇਸ਼ਾਂ ਦਰਮਿਆਨ ਪਾਕਿਸਤਾਨ ਰਸਤੇ ਚੱਲ ਰਹੇ ਵਪਾਰ ਰਾਹੀਂ ਪਾਕਿਸਤਾਨ ਦੇ ਘਟੀਆ ਇਰਾਦੇ ਫਿਰ ਇੱਕ ਵਾਰੀ ਸਾਹਮਣੇ ਆ ਗਏ ਹਨ। ਅਟਾਰੀ ਸਰਹੱਦ 'ਤੇ ਡਿਊਟੀ ਨਿਭਾਅ ਰਹੇ ਭਾਰਤੀ ਕਸਟਮ, ਬੀਐੱਸਐੱਫ ਤੇ ਭਾਰਤੀ …

ਭਾਦੋ ਦੀ ਸੰਗਰਾਦ ਦਾ ਦਿਹਾੜਾ ਮਨਾਇਆ

                 ਹਠੂਰ,17,ਅਗਸਤ-(ਕੌਸ਼ਲ ਮੱਲ੍ਹਾ)-ਸ੍ਰੀ ਗੁਰਦੁਆਰਾ ਬਾਬਾ ਸਾਧੂ ਰਾਮ ਜੀ ਪਿੰਡ ਰਸੂਲਪੁਰ (ਮੱਲ੍ਹਾ) ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਅਮਰਜੀਤ ਸਿੰਘ ਰਸੂਲਪੁਰ ਦੀ ਅਗਵਾਈ ਹੇਠ ਭਾਦੋ ਦੀ ਸੰਗਰਾਦ ਦਾ ਦਿਹਾੜਾ ਮਨਾਇਆ …

ਲੋਕ ਹੁਣ ਬਿਜਲੀ ਬਿਲਾਂ ਦਾ ਬਕਾਇਆ ਕਟਵਾਕੇ ਬਾਕੀ ਜਮਾਂ ਕਰਵਾ ਸਕਦੇ ਨੇ-ਬੀਬੀ ਮਾਣੂੰਕੇ

ਕਿਹਾ : ਲੋਕਾਂ ਨੂੰ 600 ਯੂਨਿਟ ਬਿਜਲੀ ਮੁਆਫ਼ੀ 01 ਜੁਲਾਈ ਤੋਂ ਲਾਗੂ ਹੋ ਚੁੱਕੀ ਹੈ ਜਗਰਾਉਂ, (ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ) ਆਮ ਆਦਮੀ ਪਾਰਟੀ ਨੇ ਸਰਕਾਰ ਬਣਨ ਤੋਂ ਪਹਿਲਾਂ ਜੋ ਬਿਜਲੀ ਬਿਲਾਂ ਦੇ ਬਕਾਏ ਮੁਆਫ਼ ਕਰਨ ਅਤੇ 600 ਯੂ…

ਹਰਾ ਭਰਾ ਪੰਜਾਬ ਟੀਮ ਵਲੋਂ ਚੋਣਵੇਂ ਬੂਟੇ ਲਗਾ ਕੇ  ਅਜਾਦੀ ਦਿਹਾੜਾ ਮਨਾਇਆ ਗਿਆ।

ਜਗਰਾਉਂ (ਬਲਦੇਵ ਸਿੰਘ, ਸੁਨੀਲ ਕੁਮਾਰ) ਅਜ਼ਾਦੀ ਦਿਹਾੜੇ ਨੂੰ ਸਮਰਪਿਤ ਅੱਜ ਹਰਾ ਭਰਾ ਪੰਜਾਬ ਟੀਮ ਵਲੋਂ ਚੋਣਵੇਂ ਬੂਟੇ ਲਗਾ ਕੇ ਅੰਮ੍ਰਿਤ ਮਹਾਂਉਤਸਵ ਮਨਾਇਆ ਗਿਆ। ਇਸ ਸਮੇਂ  ਪ੍ਰਿੰਸੀਪਲ ਵਿਨੋਦ ਕੁਮਾਰ ਜੀ ਦੀ ਅਗਵਾਈ ਹੇਠ ਵੱਖ ਵੱਖ  ਪ੍…

ਅਜ਼ਾਦੀ ਦਿਹਾੜਾ ਮਨਾਇਆ ਗਿਆ

ਜਗਰਾਉਂ (ਬਲਦੇਵ ਸਿੰਘ, ਸੁਨੀਲ ਕੁਮਾਰ) ਅੱਜ ਅਜ਼ਾਦੀ ਦਿਹਾੜੇ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰਪੁਰ ਕਲਾਂ ਵਿਖੇ ਅੰਮ੍ਰਿਤ ਮਹਾਂਉਤਸਵ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਵਿਨੋਦ ਕੁਮਾਰ ਜੀ ਨੇ ਸਮੂਹ ਸਟਾਫ ਅਤੇ ਵਿਦਿਆਰ…

15 ਅਗਸਤ ਦੇ ਮੌਕੇ ਗਰੀਨ ਪੰਜਾਬ ਮਿਸ਼ਨ ਟੀਮ ਨੂੰ ਪ੍ਰਸ਼ਾਸਨ ਨੇ ਕੀਤਾ ਵਿਸ਼ੇਸ਼ ਤੌਰ ਤੇ ਸਨਮਾਨਿਤ

ਅਜਾਦੀ ਦਿਹਾੜੇ ਤੇ ਰੁੱਖ ਲਗਾਉਣ ਦੀ ਅਪੀਲ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ, ਸਤਪਾਲ ਸਿੰਘ ਦੇਹੜਕਾ ਜਗਰਾਓਂ( ਮੋਹਿਤ ਗੋਇਲ/ ਕੁਲਦੀਪ ਸਿੰਘ ਜੱਸਲ )15 ਅਗਸਤ ਅਜਾਦੀ ਦਿਹਾੜੇ ਨੂੰ ਮੁੱਖ ਰੱਖ ਦਿਆਂ ਜਿੱਥੇ ਸਾਰੇ ਭਾਰਤ ਵਿਚ ਤਿਰੰਗਾ ਝ…

ਲੋਕ ਗਾਇਕ ਸੰਜੀਵ ਜਲਾਲਾਬਾਦੀ ਨੂੰ ਦਿੱਤੀਆ ਸਰਧਾਜਲੀਆ

ਜਗਰਾਉ,ਹਠੂਰ,16,ਅਗਸਤ-(ਕੌਸ਼ਲ ਮੱਲ੍ਹਾ)-ਕਲੀਆ ਦੇ ਬਾਦਸਾਹ ਕੁਲਦੀਪ ਮਾਣਕ ਦੇ ਲਾਡਲੇ ਸਗਿਰਦ ਲੋਕ ਗਾਇਕ ਸੰਜੀਵ ਜਲਾਲਾਬਾਦੀ ਕੁਝ ਦਿਨ ਪਹਿਲਾ ਆਪਣੀ ਸੰਸਾਰੀ ਯਾਤਰਾ ਪੂਰੀ ਕਰਦੇ ਹੋਏ ਇਸ ਦੁਨੀਆਂ ਨੂੰ ਸਦਾ ਲਈ ਅਲਵਿਦਾ ਆਖ ਗਏ ਸਨ।ਉਨ੍ਹਾ …

    ਅਜਾਦੀ ਦਿਵਸ ਮਨਾਇਆ

  ਹਠੂਰ,16,ਅਗਸਤ-(ਕੌਸ਼ਲ ਮੱਲ੍ਹਾ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮੀਰੀ ਪੀਰੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੁੱਸਾ ਦੀ ਪ੍ਰਿੰਸੀਪਲ ਪਰਮਜੀਤ ਕੌਰ ਮੱਲ੍ਹਾ ਦੀ ਅਗਵਾਈ ਹੇਠ ਸਕੂਲ ਦੀ ਸਮੂਹ ਪ੍ਰਬੰਧਕੀ ਕਮੇਟੀ ਵੱਲੋ ਸਕੂਲ ਵਿਖੇ 7…

ਸੜਕ ਤੇ ਪ੍ਰੀਮਿਕਸ ਪਾਉਣ ਦੀ ਕੀਤੀ ਮੰਗ

ਹਠੂਰ,16,ਅਗਸਤ-(ਕੌਸ਼ਲ ਮੱਲ੍ਹਾ)-ਧੰਨ-ਧੰਨ ਬਾਬਾ ਨੰਦ ਸਿੰਘ ਨਾਨਕਸਰ ਕਲੇਰਾ ਵਾਲਿਆ ਦੀ ਯਾਦ ਵਿਚ ਸਥਾਪਿਤ ਕੀਤੇ ਮਾਰਗ ਤੇ ਪ੍ਰੀਮਿਕਸ ਪਾਉਣ ਦੀ ਇਲਾਕਾ ਨਿਵਾਸੀਆ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋ ਮੰਗ ਕੀਤੀ ਹੈ।ਇਸ ਸਬੰਧੀ ਜਾਣਕ…

ਹਰਿਆਵਲ ਟੀਮ ਜਗਰਾਉਂ ਵਲੋਂ ਆਜ਼ਾਦੀ ਦਿਵਸ ਮਨਾਇਆ

ਜਗਰਾਉ 16 ਅਗਸਤ (ਅਮਿਤਖੰਨਾ)ਅੱਜ 75 ਵੇਂ ਆਜ਼ਾਦੀ ਦਿਹਾੜੇ ਮੌਕੇ ਹਰਿਆਵਲ ਪੰਜਾਬ ਸੀ੍ ਪ੍ਰਵੀਨ ਜੀ (ਸੰਯੋਜਕ ਪੰਜਾਬ )  ਜੀ ਦੇ ਨਿਰਦੇਸ਼ਾ ਅਧੀਨ ਹਰਿਆਵਲ ਟੀਮ ਜਗਰਾਉਂ ਵਲੋਂ ਅੱਜ ਅਗਵਾੜ ਖੁਆਜਾ ਬਾਜੂ ਵਿਖੇ ਆਜ਼ਾਦੀ ਦਾ ਸਮਾਗਮ ਤੇ ਦੇਸ਼…

ਆਜ਼ਾਦੀ ਦਿਹਾੜੇ ਮੌਕੇ ਆਰਕੇ ਸਕੂਲ ਜਗਰਾਉਂ ਦੇ 150 ਸੌ ਬੱਚਿਆਂ ਨੂੰ ਬੂਟ ਵੰਡੇ  

ਜਗਰਾਉ 16 ਅਗਸਤ (ਅਮਿਤਖੰਨਾ)75 ਵਾਂ ਆਜ਼ਾਦੀ ਦਿਹਾੜਾ ਅੰਮ੍ਰਿਤ ਮਹਾਉਤਸਵ ਦੇ ਰੂਪ ਵਿੱਚ ਆਰਕੇ ਸਕੂਲ ਜਗਰਾਉਂ ਵਿੱਚ 150 ਜ਼ਰੂਰਤਮੰਦ ਬੱਚਿਆਂ ਲਈ ਖੁਸ਼ੀਆਂ ਲੈ ਕੇ ਆਇਆ  ਇਹ ਖ਼ੁਸ਼ੀ ਐਡਵੋਕੇਟ ਸੰਦੀਪ ਗੋਇਲ ਦੀ ਧਰਮ ਪਤਨੀ ਤਮੰਨਾ ਗੋਇਲ ਦੇ …

ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਆਜ਼ਾਦੀ ਦਿਹਾੜੇ ਤੇ 33ਵੀਂ ਵਾਰ ਸਨਮਾਨਤ 

ਜਗਰਾਉ 16 ਅਗਸਤ (ਅਮਿਤਖੰਨਾ)ਪਿਛਲੇ 33 ਸਾਲਾਂ ਤੋਂ ਬਿਨਾਂ ਗ਼ੈਰ ਹਾਜ਼ਰ ਹੋਏ ਹਰ ਸਾਲ 15ਅਗਸਤ ਦੇ ਦਿਹਾੜੇ ਨੂੰ ਆਪਣੀ ਬੁਲੰਦ ਆਵਾਜ਼ ਨਾਲ ਨੇਪਰੇ ਚਾਨਣ ਵਾਲੇ ਆਰ ਕੇ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕੈਪਟਨ ਨਰੇਸ਼ ਵਰਮਾ ਨੂੰ 75 ਵ…

ਅਗਨੀਪੱਥ ਯੋਜਨਾ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਨੇ ਸੋਪਿਆ ਮੰਗ ਪੱਤਰ 

ਇਹ ਯੋਜਨਾ ਬੇਰੁਜ਼ਗਾਰਾਂ ਦੀ ਗਿਣਤੀ ਵਿੱਚ ਕਰੇਗੀ ਵਾਧਾ, ਨੌਜਵਾਨ ਹੋਣਗੇ ਬੇਭਰੋਸਗੀ ਦਾ ਸ਼ਿਕਾਰ  ਲੁਧਿਆਣਾ-16 ਅਗਸਤ  ( ਗੁਰਕੀਰਤ ਜਗਰਾਉਂ /ਮਨਜਿੰਦਰ ਗਿੱਲ  ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਵੱਖ ਵੱਖ ਜਥੇਬੰਦੀਆਂ ਵੱਲ…

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

ਲੁਧਿਆਣਾ, 15 ਅਗਸਤ -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮ…

ਆਪਣੇ ਮਿੱਤਰਾਂ ਨੂੰ ਕਰੋੜਾਂ ਰੁਪਏ ਦਾ ਫਾਇਦਾ ਪਹੁੰਚਾਉਣ ਦੀ ਥਾਂ ਜੇਕਰ ਲੋਕਾਂ ਦੀ ਭਲਾਈ 'ਤੇ ਖਰਚੇ ਜਾਣ ਤਾਂ ਕਿਤੇ ਚੰਗਾ ਹੋਵੇਗਾ - ਮੁੱਖ ਮੰਤਰੀ ਦੀ ਮੋਦੀ ਨੂੰ ਵੰਗਾਰ

ਸੂਬੇ ਦੀ ਕਾਨੂੰਨ ਵਿਵਸਥਾ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ  ... ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾਂਜਲੀ ਭੇਟ ਕੀਤੀ ਈਸੜੂ (ਲੁਧਿਆਣਾ), 15 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦ…

'ਆਮ ਆਦਮੀ ਮੁਹੱਲਾ ਕਲੀਨਿਕ' ਦਾ ਬੀਬੀ ਮਾਣੂੰਕੇ ਵੱਲੋਂ ਉਦਘਾਟਨ

ਆਮ ਆਦਮੀ ਪਾਰਟੀ ਨੇ ਅੱਜ ਦੂਜੀ ਵੱਡੀ ਗਰੰਟੀ ਪੂਰੀ ਕਰ ਦਿੱਤੀ ਹੈ-ਵਿਧਾਇਕਾ ਮਾਣੂੰਕੇ ਜਗਰਾਉ 15 ਅਗਸਤ (ਅਮਿਤਖੰਨਾ)  75ਵੇਂ ਅਜ਼ਾਦੀ ਦਿਵਸ ਮੌਕੇ ਪੰਜਾਬ ਸਰਕਾਰ ਵੱਲੋਂ 75 ਨਵੇਂ 'ਆਮ ਆਦਮੀ ਮੁਹੱਲਾ ਕਲੀਨਿਕ' ਸ਼ੁਰੂ ਕੀਤੇ ਗਏ ਹਨ ਅਤੇ …

ਕਲਗੀਧਰ ਟਰੱਸਟ ਬੜੂ ਸਾਹਿਬ ਵਾਲਿਆਂ ਦੀ ਸੰਸਥਾ ਹੇਠ ਚੱਲ ਰਹੀ ਅਕਾਲ ਅਕੈਡਮੀ ਮਨਾਲ ਵਿੱਚ  75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ

ਬਰਨਾਲਾ / ਮਹਿਲਾ ਕਲਾਂ- 15 ਅਗਸਤ   (ਗੁਰਸੇਵਕ ਸੋਹੀ ) -ਪ੍ਰੋਗਰਾਮ ਦੀ ਆਰੰਭਤਾ ਬੱਚਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਕੀਤੀ ਗਈ। ਉਪਰੰਤ ਪ੍ਰਿੰਸੀਪਲ ਮੈਡਮ ਚਰਨਦੀਪ ਕੌਰ ਤੇ ਸਟਾਫ਼ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ ਅਤੇ ਰਾਸ਼ਟਰੀ ਗੀਤ…