ਪੰਜਾਬ

     ਇਫਕੋ ਨੇ ਸੈਮੀਨਰ ਲਗਾਇਆ  

  ਹਠੂਰ,11,ਅਗਸਤ-(ਕੌਸ਼ਲ ਮੱਲ੍ਹਾ)-ਵਿਸ਼ਵ ਦੀ ਸਭ ਤੋ ਵੱਡੀ ਸਹਿਕਾਰੀ ਸੰਸਥਾ ਇਫਕੋ ਵੱਲੋ ਸਹਿਕਾਰੀ ਸਭਾ ਪਿੰਡ ਮੱਲ੍ਹਾ ਵਿਖੇ ‘ਕਿਸਾਨ ਸਭਾ ਅਤੇ ਰੁੱਖ ਲਗਾਉ’ਮੁਹਿੰਮ ਤਹਿਤ ਸਭਾ ਦੇ ਸੈਕਟਰੀ ਗੁਰਮੇਲ ਸਿੰਘ ਧਾਲੀਵਾਲ ਦੀ ਸਰਪ੍ਰਤੀ ਹੇਠ…

ਮਨੋਰੰਜਨ ਦਾ ਨਵਾਂ ਖਜ਼ਾਨਾ ਫ਼ਿਲਮ ‘ਲੌਂਗ ਲਾਚੀ 2’

ਸਾਲ 2018 ਵਿੱਚ ਰਿਲੀਜ਼ ਹੋਈ ਨੀਰੂ ਬਾਜਵਾ ਨਾਲ ਅੰਬਰਦੀਪ ਦੀ ਬਤੌਰ ਹੀਰੋ ਪਹਿਲੀ ਫ਼ਿਲਮ ‘ਲੌਂਗ ਲਾਚੀ’ ਸੀ ਜਿਸਨੇ ਆਪਣੇ ਗੀਤਾਂ ਅਤੇ ਸਾਦਗੀ ਭਰੇ ਵਿਸ਼ੇ ਕਰਕੇ ਦਰਸ਼ਕਾਂ ਦਾ ਭਰਪੂਰ ਪਿਆਰ ਲਿਆ। ਇਸ ਫ਼ਿਲਮ ਤੇ ਟਾਇਟਲ ਸੌਂਗ ਨੇ ਤਾਂ ਮਕਬੂਲੀਅ…

ਕੇਂਦਰ ਤੇ ਪੰਜਾਬ ਸਰਕਾਰ ਅਖਬਾਰਾਂ ਦੀਆਂ ਸੁਰਖੀਆਂ ਬਟੋਰਨ ਦੀ ਬਜਾਏ ਗਊ ਮਾਤਾ ਨੂੰ ਮੈਡੀਕਲ ਸਹੂਲਤਾਂ ਦੇਣ - ਸਤਪਾਲ ਸਿੰਘ ਦੇਹੜਕਾ

ਜਗਰਾਉਂ , 11 ਅਗਸਤ (ਮਨਜਿੰਦਰ ਗਿੱਲ ) ਪੰਜਾਬ ਸਮੇਤ ਭਾਰਤ ਦੇ ਕਈ ਰਾਜਾਂ ਵਿੱਚ ਗਊਆਂ ਤੇ ਗਊਆਂ ਨੂੰ ਲੈ ਕੇ ਭਾਰੀ ਸੰਕਟ ਚੱਲ ਰਿਹਾ ਹੈ। ਕੁਦਰਤੀ ਕਰੋਪੀ ਦੇ ਕਹਿਰ ਕਾਰਨ ਗਊ ਮਾਤਾ ਬੀਮਾਰ ਹੋ ਕੇ ਤੜਫ ਕੇ ਆਪਣੀ ਜਾਨ ਦੇ ਰਹੀ ਹੈ। ਗਊ ਮ…

25 ਵੀੰ ਬਰਸੀ ਤੇ 25 ਮੈਂਬਰੀ ਡਾਕਟਰੀ  ਟੀਮ ਵੱਲੋਂ..

ਮਹਿਲ ਕਲਾਂ ਵਿਖੇ ਵਿਸ਼ਾਲ ਫਰੀ ਮੈਡੀਕਲ ਕੈਂਪ 12 ਅਗਸਤ ਨੂੰ..... ਸੂਬਾ ਪ੍ਰਧਾਨ ਡਾ ਰਮੇਸ਼ ਕੁਮਾਰ ਬਾਲੀ ਕਰਨਗੇ ਉਦਘਾਟਨ .. ਮਹਿਲਕਲਾਂ 9 ਅਗਸਤ (ਡਾ ਸੁਖਵਿੰਦਰ ਸਿੰਘ )ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ (ਰਜਿ :295)ਦੇ ਜ਼…

ਪਿੰਡ ਹਮੀਦੀ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਲੜਕੀਆਂ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ

 ਗਿੱਧਾ, ਲੋਕ ਬੋਲੀਆਂ, ਗੀਤ ਅਤੇ ਸੰਗੀਤ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ                                                       ਮਹਿਲ ਕਲਾਂ 08 ਅਗਸਤj  ( ਡਾਕਟਰ ਸੁਖਵਿੰਦਰ ਸਿੰਘ ) ਪਿੰਡ ਹਮੀਦੀ ਵਿਖੇ ਸਰਪੰਚ ਜਸਪ੍ਰੀਤ…

ਭੰਡਾਰੀ ਸਟਰੀਟ ਵਿਖੇ ਤੀਆਂ ਦਾ ਤਿਉਹਾਰ ਮਨਾਇਆ  

      ਜਗਰਾਉਂ (ਅਮਿਤ ਖੰਨਾ ,ਅਮਨਜੋਤ  ) ਸਥਾਨਕ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਨਜ਼ਦੀਕ ਭੰਡਾਰੀ ਸਟਰੀਟ ਵਿਖੇ ਮੁਹੱਲਾ ਵਾਸੀਆਂ ਵੱਲੋਂ ਸਾਂਝੇ ਤੌਰ ਤੇ ਤੀਆਂ ਦਾ ਤਿਉਹਾਰ ਮਨਾਇਆ ਗਿਆ  ਤੀਆਂ ਦਾ ਤਿਉਹਾਰ ਸਾਉਣ ਮਹੀਨੇ ਦੀ ਤੀਜ …

ਜ਼ਨਮ ਦਿਨ ਮੁਬਾਰਕ

ਜਗਰਾਉਂ, 11 ਅਗਸਤ (ਕੁਲਦੀਪ ਸਿੰਘ ਕੋਮਲ) ਅਦਾਰਾ ਜਨ ਸ਼ਕਤੀ ਵੱਲੋ ਪਤਰਕਾਰ ਮੋਹਿਤ ਗੋਇਲ ਨੂੰ ਜਨਮਦਿਨ ਤੇ ਬਹੁਤ ਬਹੁਤ ਮੁਬਾਰਕਾਂ

ਲੰਪੀ ਸਕਨਿ ਬਮਿਾਰੀ ਕਾਰਨ ਲੋਕਾਂ ਚ ਹਾਹਾਕਾਰ

ਹਠੂਰ,10,ਅਗਸਤ (ਕੌਸ਼ਲ ਮੱਲ੍ਹਾ)- ਕਸਬਾ ਹਠੂਰ ਇਲਾਕੇ ਵਚਿ ਦੇ ਪੰਿਡਾਂ ਵੱਿਚ ਲੰਪੀ ਸਕਨਿ ਬਮਿਾਰੀ ਦੀ ਲਪੇਟ ਵੱਿਚ ਆ ਰਹੀਆਂ ਗਾਵਾਂ ਅਤੇ ਦਨਿ ਪ੍ਰਤੀ ਦਨਿ ਹੋ ਰਹੀਆਂ ਗਾਵਾਂ ਦੀਆਂ ਮੌਤਾਂ ਨੂੰ ਲੈ ਕੇ ਲੋਕਾਂ ਵੱਿਚ ਚੰਿਤਾ ਦਾ ਵਸ਼ਿਾ ਬਣਆ…

ਪਿੰਡ ਲੱਖਾ ਤੋ ਸ੍ਰੀ ਹਜ਼ੂਰ ਸਾਹਿਬ ਲਈ ਯਾਤਰਾ ਰਵਾਨਾ

ਹਠੂਰ,10,ਅਗਸਤ-(ਕੌਸ਼ਲ ਮੱਲ੍ਹਾ)-ਪਿੰਡ ਲੱਖਾ ਦੇ ਵੱਡਾ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਬਿੱਕਰ ਸਿੰਘ ਲੱਖਾ ਦੀ ਅਗਵਾਈ ਹੇਠ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਦਰਸਨਾ ਲਈ ਸੰਗਤਾ ਦੀ ਯਾਤਰਾ ਰਵਾਨਾ ਕੀਤੀ ਗਈ।ਇਸ ਮੌਕੇ ਜਾਣ…

ਖੇਤ ਵਿਚ ਕੰਮ ਕਰ ਰਹੇ ਮਜਦੂਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਹਠੂਰ,10,ਅਗਸਤ-(ਕੌਸ਼ਲ ਮੱਲ੍ਹਾ)-ਪਿੰਡ ਲੱਖਾ ਵਿਖੇ ਖੇਤ ਵਿਚ ਕੰਮ ਕਰ ਰਹੇ ਮਜਦੂਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਥਾਣਾ ਹਠੂਰ ਦੇ ਏ ਐਸ ਆਈ ਜਗਜੀਤ ਸਿੰਘ ਨੇ ਦੱਸਿਆ ਕਿ…

ਵਿਧਾਇਕਾ ਮਾਣੂੰਕੇ ਵੱਲੋਂ ਜਗਰਾਉਂ ਨੂੰ ਨਹਿਰੀ ਪਾਣੀ ਪ੍ਰੋਜੈਕਟ ਨਾਲ ਜੋੜਨ ਲਈ ਯਤਨ ਤੇਜ਼

ਨਗਰ ਕੌਂਸਲ ਦੇ ਕਾਰਜ ਸਾਧਕ ਅਧਿਕਾਰੀ ਨੂੰ ਮਤਾ ਪਾਉਣ ਦੀਆਂ ਹਦਾਇਤਾਂ ਜਾਰੀ ਜਗਰਾਉਂ ,  10 ਅਗਸਤ -ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਹਲਕੇ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਦੁਰਗਤ ਭਰੀ ਜ਼ਿੰਦਗੀ ਵਿੱਚੋਂ ਬਾਹ…

ਪਸ਼ੂਆਂ ਦੇ ਧਫੜੀ ਰੋਗਾਂ ਸਬੰਧੀ ਜਾਣਕਾਰੀ ਅਤੇ ਇਲਾਜ ਲਈ ਹੈਲਪਲਾਈਨ ਨੰਬਰ ਜਾਰੀ  

 ਬਰਨਾਲਾ /ਮਹਿਲ ਕਲਾਂ 9 ਅਗਸਤ (ਗੁਰਸੇਵਕ ਸੋਹੀ)-  ਜ਼ਿਲ੍ਹਾ ਲੋਕ ਸੰਪਰਕ ਵਿਭਾਗ ਬਰਨਾਲਾ ਵੱਲੋਂ   ਧਫੜੀ ਰੋਗਾਂ ਤੋਂ ਪੀਡ਼ਤ ਜਾਨਵਰਾਂ ਦੇ ਪਸ਼ੂ ਪਾਲਕਾਂ ਦੇ ਲਈ ਨੰਬਰ ਜਾਰੀ ਕੀਤੇ ਗਏ ਹਨ ।ਇਸ ਨਾਮੁਰਾਦ ਬਿਮਾਰੀ ਤੋਂ ਛੁਟਕਾਰਾ ਪਾਉਣ ਲਈ…

ਪਿੰਡ ਮਿੱਠੇਵਾਲ ਵਿਖੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਚਮਕੌਰ ਸਿੰਘ ਚਹਿਲ ਵੱਲੋਂ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ            

   ਗਿੱਧਾ, ਲੋਕ ਬੋਲੀਆਂ, ਗੀਤ ਅਤੇ ਸੰਗੀਤ ਪੇਸ਼ ਕਰਕੇ ਖ਼ੂਬ ਰੰਗ ਬੰਨ੍ਹਿਆ                                                     ਬਰਨਾਲਾ /ਮਹਿਲ ਕਲਾਂ 09 ਅਗਸਤ (ਗੁਰਸੇਵਕ ਸੋਹੀ ) ਪਿੰਡ ਮਿੱਠੇਵਾਲ ਵਿਖੇ ਸਰਪੰਚ ਹਰਪਾਲ …

ਪੀ.ਪੀ.ਸੀ.ਬੀ. ਵੱਲੋਂ ਸੀਵਰੇਜ 'ਚ ਗੰਦਾ ਪਾਣੀ ਸੁੱਟਣ ਲਈ ਹੀਰੋ ਸਟੀਲਜ਼ 'ਤੇ ਲਗਾਇਆ 10 ਲੱਖ ਰੁਪਏ ਦਾ ਜੁ਼ਰਮਾਨਾ

ਲੁਧਿਆਣਾ, 09 ਅਗਸਤ- ਪੰਜਾਬ ਦੇ ਦਰਿਆਵਾਂ ਵਿੱਚ ਪਾਣੀ ਦੇ ਪ੍ਰਦੂਸ਼ਣ ਦੀ ਵਿਆਪਕ ਸਮੱਸਿਆ ਹੈ। ਸੂਬੇ ਵਿੱਚ ਦਰਿਆਈ ਪ੍ਰਦ{ਸ਼ਣ ਕਾਰਨ ਬਹੁਤ ਸਾਰੀਆਂ ਵਾਤਾਵਰਣ ਸਬੰਧੀ ਚਿੰਤਾਵਾਂ ਪੈਦਾ ਹੁੰਦੀਆਂ ਹਨ। ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ…

ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਏ ਅੰਦਰ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ

ਲੁਧਿਆਣਾ, 09 ਅਗਸਤ -ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਕੌਸ਼ਤੁਭ ਸ਼ਰਮਾ ਆਈ.ਪੀ.ਐਸ. ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ 2) ਦੀ ਧਾਰਾ 144 ਸੀ.ਆਰ.ਪੀ.ਸੀ. ਅਧੀਨ ਸੌਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇ…

ਵਿਧਾਇਕ ਭੋਲਾ ਵੱਲੋਂ ਫੋਕਲ ਪੁਆਇੰਟ ਵਿਖੇ ਉਸਾਰੀ ਅਧੀਨ ਆਮ ਆਦਮੀ ਕਲੀਨਿਕ ਦਾ ਦੌਰਾ

ਚੱਲ ਰਹੀਆਂ ਤਿਆਰੀਆਂ ਦੀ ਕੀਤੀ ਸਮੀਖਿਆ  ਸਬੰਧਤ ਅਧਿਕਾਰੀਆਂ ਨੂੰ ਜਾਰੀ ਕੀਤੇ ਨਿਰਦੇਸ਼, ਕਲੀਨਿਕ ਦਾ ਕੰਮ ਹਰ ਹੀਲੇ ਦੋ ਦਿਨਾਂ 'ਚ ਕੀਤਾ ਜਾਵੇ ਮੁਕੰਮਲ ਲੁਧਿਆਣਾ, 09 ਅਗਸਤ  - ਪੰਜਾਬ ਸਰਕਾਰ ਵਲੋ ਆਮ ਲੋਕਾਂ ਦੀ ਸਿਹਤ ਸਹੂਲਤ ਸ…

ਪੰਜਾਬ ਸਰਕਾਰ ਵੱਲੋਂ ਫੂਡ ਪ੍ਰੋਸੈਸਿੰਗ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਕੀਤਾ ਜਾ ਰਿਹਾ ਰੋਡਮੈਪ ਤਿਆਰ - ਫੌਜਾ ਸਿੰਘ ਸਰਾਰੀ

ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਦਾ ਟੀਚਾ ਮਿੱਥਣਾ ਚਾਹੀਦਾ ਹੈ - ਸਰਾਰੀ ਬਾਗਬਾਨੀ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਮੈਗਾ ਫੂਡ ਪਾਰਕ ਦਾ ਦੌਰਾ ਲੁਧਿਆਣਾ, 09 ਅਗਸਤ- ਕਿਸਾਨਾਂ…