ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਮੌਕੇ 15 ਅਗਸਤ ਨੂੰ ਈਸੜੂ (ਖੰਨਾ) ਵਿਖੇ ਰਾਜ ਪੱਧਰੀ ਸਮਾਗਮ
ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਮਾਗਮ ਦੀ ਪ੍ਰਧਾਨਗੀ, ਕਈ ਕੈਬਨਿਟ ਮੰਤਰੀ ਵੀ ਹੋਣਗੇ ਸ਼ਾਮਿਲ ਈਸੜੂ/ਖੰਨਾ, 09 ਅਗਸਤ -ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 15 ਅਗਸਤ ਨੂੰ ਸ਼ਹੀਦ ਕਰਨੈਲ ਸਿੰਘ ਈਸੜੂ ਦੇ …